BOMB THREAT TO AMRITSAR SCHOOL : ਸਕੂਲ ਦੇ ਕੈਂਪਸ ਵਿੱਚ ਬੰਬ ਰੱਖਣ ਦੀ ਧਮਕੀ, ਸਕੂਲ ਦੀ ਸੁਰੱਖਿਆ ਵਧਾਈ

 ਅੰਮ੍ਰਿਤਸਰ  ਸਕੂਲ ਦੇ ਪ੍ਰਿੰਸੀਪਲ ਨੂੰ ਮਿਲੀ ਬੰਬ ਰੱਖਣ ਦੀ  ਗੰਭੀਰ ਧਮਕੀ 

ਅਮ੍ਰਿਤਸਰ 7 ਸਤੰਬਰ 

ਅੰਮ੍ਰਿਤਸਰ ਦੇ ਡੀਏਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਨੂੰ ਇੱਕ ਗੰਭੀਰ ਧਮਕੀ  ਮਿਲੀ  ਹੈ ਕਿ ਕੈਂਪਸ ਦੇ ਅੰਦਰ ਬੰਬ ਰੱਖਿਆ ਗਿਆ ਹੈ, ਜਿਸ ਤੋਂ ਬਾਅਦ ਬੁੱਧਵਾਰ ਨੂੰ ਸਕੂਲ ਦੇ ਕੈਂਪਸ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। 



ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਵੀ ਇਹ ਮੁੱਦਾ ਉਠਾਇਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ   ਸਕੂਲ  ਸੁਰੱਖਆ ਲਈ  ਕਾਰਵਾਈ ‌ ਕਰਨ ਦੇ ਨਿਰਦੇਸ਼ ਦੇਣ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends