ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ 20 ਸਤੰਬਰ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ ਯਾਨੀ 20 ਸਤੰਬਰ 2022 ਸਵੇਰੇ 10 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।
Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...