DADA SAHIB FALKE AWARD 2022:ਅਭਿਨੇਤਰੀ ਆਸ਼ਾ ਪਾਰੇਖ ਨੂੰ 2022 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਦੇਣ ਦਾ ਐਲਾਨ

 ਕੇਂਦਰ ਸਰਕਾਰ ਨੇ ਮੰਗਲਵਾਰ ਨੂੰ 79 ਸਾਲਾ ਅਭਿਨੇਤਰੀ ਆਸ਼ਾ ਪਾਰੇਖ ਨੂੰ 2022 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਦੇਣ ਦਾ ਐਲਾਨ ਕੀਤਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 30 ਸਤੰਬਰ ਨੂੰ ਵਿਗਿਆਨ ਭਵਨ ਵਿਖੇ  ਇਹ ਪੁਰਸਕਾਰ ਪ੍ਰਦਾਨ ਕਰੇਂਗੀ।



ਇਹ ਜਾਣਕਾਰੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਆਸ਼ਾ ਨੂੰ ਹਿੰਦੀ ਸਿਨੇਮਾ ਵਿੱਚ ਪਾਏ ਯੋਗਦਾਨ ਲਈ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਦਾਦਾ ਸਾਹਿਬ ਫਾਲਕੇ ਪੁਰਸਕਾਰ ਹਰ ਸਾਲ ਫਿਲਮ ਉਦਯੋਗ ਵਿੱਚ ਕਲਾਕਾਰਾਂ ਦੇ ਕੰਮ ਨੂੰ ਸਨਮਾਨਿਤ ਕਰਨ ਲਈ ਦਿੱਤੇ ਜਾਂਦੇ ਹਨ।




Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends