INSPIRE MEET 0.1 : ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ

INSPIRE MEET 0.1 : ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ 


ਚੰਡੀਗੜ੍ਹ 3 ਸਤੰਬਰ 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਹੋਈ ਮਾਪੇ ਅਧਿਆਪਕ ਮਿਲਣੀ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ। ਉਨ੍ਹਾਂ ਕਿਹਾ


 ਅੱਜ ਦੇ ਅਧਿਆਪਕ ਮਿਲਣੀ ਦੀਆ ਕੁਝ ਤਸਵੀਰਾਂ …

ਪੰਜਾਬ ਦੇ ਸਿੱਖਿਆ ਨੀਤੀ ਵਿੱਚ ਕੀਤੀ ਜਾ ਰਹੀ ਉਸਾਰੂ ਤਬਦੀਲੀ ਦੇ ਪਹਿਲੇ ਪੜਾਅ ਵਜੋਂ ਅੱਜ ਕਰਵਾਏ ਗਈ ਇੰਸਪਾਇਰ ਮੀਟ ( ਮਾਪੇ ਅਧਿਆਪਕ ਮਿਲਣੀ) ਦੀ ਅਪਾਰ ਸਫ਼ਲਤਾ ਲਈ ਸਭ ਨੂੰ ਵਧਾਈ ਦਿੰਦਾ ਹਾਂ।


ਇਸ ਪ੍ਰੋਗਰਾਮ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਇਸ ਨੂੰ ਸਫ਼ਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਦਾ ਵੀ ਮੈਂ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ।



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends