ਚੰਡੀਗੜ੍ਹ, 7 ਸਤੰਬਰ
ਪੰਜਾਬ ਵਿੱਚ ਪਸ਼ੂਆ ਦੀਆਂ ਲੰਪੀ ਸਕਿਨ ਬੀਮਾਰੀ ਨਾਲ ਦਿਨ ਪ੍ਰਤੀ ਦਿਨ ਮੌਤਾਂ ਹੋ ਰਹੀਆਂ ਹਨ। ਜਿਸ ਕਾਰਨ ਪਸ਼ੁਆਂ ਦੇ ਦੁੱਧ ਸਬੰਧੀ ਸੋਸ਼ਲ ਮੀਡੀਆ ਤੇ ਵੱਖ ਵੱਖ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਵੱਲੋਂ ਐਡਵਾਇਜਰੀ ਜਾਰੀ ਕੀਤੀ ਗਈ ਹੈ ਕਿ ਦੁੱਧ ਚੰਗੀ ਤਰ੍ਹਾਂ ਉਬਾਲ ਕੇ ਪੀਣ ਨਾਲ ਕੋਈ ਨੁਕਸਾਨ ਨਹੀਂ ਹੁੰਦਾ ਹੈ । ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀ ਐਡਵਾਇਜਰੀ ਅਨੁਸਾਰ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਦੁਧ ਨੂੰ ਉਬਾਲ ਕੇ ਪੀਓ । FOR MORE DETAILS READ OFFICIAL LETTER