MOHALI GIRLS VIDEO VIRAL CASE: ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਲਈ ਮੁੱਖ ਮੰਤਰੀ ਵੱਲੋਂ ਉਚ ਪੱਧਰੀ ਜਾਂਚ ਕਰਨ ਦੇ ਹੁਕਮ

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਲਈ ਮੁੱਖ ਮੰਤਰੀ ਵੱਲੋਂ ਉਚ ਪੱਧਰੀ ਜਾਂਚ ਕਰਨ ਦੇ ਹੁਕਮ 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ 

 "ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਦੁੱਖ ਲੱਗਿਆ…ਸਾਡੀਆਂ ਧੀਆਂ ਸਾਡੀ ਇੱਜ਼ਤ ਨੇ…ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਨੇ…ਜੋ ਵੀ ਦੋਸ਼ੀ ਹੋਇਆ ਸਖ਼ਤ ਕਾਰਵਾਈ ਕਰਾਂਗੇ…


ਮੈਂ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ…ਮੈਂ ਸਾਰਿਆਂ ਨੂੰ ਅਪੀਲ ਕਰਦਾਂ ਹਾਂ ਕਿ ਅਫ਼ਵਾਹਾਂ ਤੋਂ ਬਚੋ" 




💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends