ਵੇਰਕਾ ਦੇ Products ਨੂੰ ਬਾਕੀ ਸੂਬਿਆਂ ਤੇ ਬਾਹਰਲੇ ਦੇਸ਼ਾਂ ਤੱਕ ਪਹੁੰਚਾਵਾਂਗੇ : ਮੁੱਖ ਮੰਤਰੀ ਭਗਵੰਤ ਮਾਨ

 ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਲਕਫੈੱਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵੇਰਕਾ ਦੇ Products ਨੂੰ ਬਾਕੀ ਸੂਬਿਆਂ ਤੇ ਬਾਹਰਲੇ ਦੇਸ਼ਾਂ ਤੱਕ ਪਹੁੰਚਾਉਣ ਲਈ ਨੀਤੀ ‘ਤੇ ਵਿਚਾਰਾਂ ਕੀਤੀਆਂ।

 ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ ਨੂੰ ਦੇਸ਼-ਦੁਨੀਆ ਦੇ ਲੋਕਾਂ ਤੱਕ ਪਹੁੰਚਾਉਣ, ਕਿਸਾਨਾਂ ਦੀ ਆਮਦਨ ਵਧਾਉਣ ਦੇ ਟੀਚੇ ਨੂੰ ਲੈ ਕੇ ਕੰਮ ਕਰ ਰਹੀ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends