PUNJAB CABINET MEETING TODAY: ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਸੱਦੀ ਅੱਜ ਕੈਬਨਿਟ ਮੀਟਿੰਗ, ਅਹਿਮ ਫੈਸਲੇ ਹੋਣ ਦੀ ਸੰਭਾਵਨਾ

 ਚੰਡੀਗੜ੍ਹ 25 ਸਤੰਬਰ:  ਪੰਜਾਬ ਕੈਬਨਿਟ ( PUNJAB CABINET MEETING)  ਦੀ ਅਹਿਮ ਮੀਟਿੰਗ ਭਲਕੇ 26 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਪਾਓ ਹਰੇਕ ਅਪਡੇਟ ਟੈਲੀਗਰਾਮ ਤੇ ਜੁਆਈਨ ਕਰੋ ਟੈਲੀਗਰਾਮ ਚੈਨਲ 👈👈👈👈👈


ਜਾਣਕਾਰੀ ਮੁਤਾਬਕ ਇਸ ਬੈਠਕ 'ਚ ਸਰਕਾਰ ਕਈ ਅਹਿਮ ਫੈਸਲਿਆਂ 'ਤੇ ਮੋਹਰ ਲਗਾ ਸਕਦੀ ਹੈ। ਇਸ ਮੀਟਿੰਗ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਅਗਲੇ ਦਿਨ ਭਾਵ 27 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ( SPECIAL SESSION OF VIDHAN SABHA)  ਹੈ।  ਮੀਟਿੰਗ ਦਾ ਏਜੰਡਾ ਅਤੇ ਮੀਟਿੰਗ ਸਬੰਧੀ ਆਫਿਸਿਅਲ ਨੋਟੀਫਿਕੇਸ਼ਨ ਪੜ੍ਹੋ ਇਥੇ  

ALSO READ: SCHOOL HOLIDAYS IN OCTOBER: ਅਕਤੂਬਰ ਮਹੀਨੇ 13 ਦਿਨ ਬੰਦ ਰਹਿਣਗੇ ਸਕੂਲ ਦੇਖੋ ਛੁੱਟੀਆਂ ਦੀ ਸੂਚੀ 


PLAYGROUND GRANT: ਸਕੂਲਾਂ ਵਿੱਚ ਖੇਡਾਂ ਦੇ ਮੈਦਾਨ ਬਣਾਉਣ ਲਈ 1.5 ਕਰੋੜ ਰੁਪਏ ਜਾਰੀ 


EX INDIA LEAVE: ਵਿਦੇਸ਼ੀ ਛੁੱਟੀ ਸਬੰਧੀ ਨਵੀਆਂ ਹਦਾਇਤਾਂ ਜਾਰੀ, ਪੜ੍ਹੋ ਇਥੇ 








💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends