D.El.Ed (ETT) ADMISSION 2022 LINK : ਈਟੀਟੀ ਕੋਰਸ ਵਿੱਚ ਦਾਖਲੇ ਲਈ 2 ਦਿਨ ਬਾਕੀ, ਇੰਜ ਕਰੋ ਅਪਲਾਈ

 State Council of Educational Research and Training, Punjab, ETT ADMISSION 2022

ADMISSION NOTICE for D.El.Ed. course 2022-24 ਸਟੇਟ ਕੌਂਸਲ ਆਫ ਐਜ਼ੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਪੰਜਾਬ ਨੇ Diploma in Elemantary Education (D.El.Ed) (ETT.) ਸੈਸ਼ਨ 202224 ਦੇ ਦਾਖਲੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।



ਜਿਹੜੇ ਉਮੀਦਵਾਰ 10+2 ਜਾਂ ਇਸ ਦੇ ਬਰਾਬਰ ਦੀ ਪ੍ਰੀਖਿਆ ਪਾਸ ਕਰ ਚੁੱਕੇ ਹਨ ਅਤੇ ਪੰਜਾਬ ਰਾਜ ਵਿਚ ਸਥਿਤ ਸਰਕਾਰੀ ਸੰਸਥਾਵਾਂ ਜਾਂ ਮਾਨਤਾ ਪ੍ਰਾਪਤ ਪ੍ਰਾਈਵੇਟ ਸੰਸਥਾਵਾਂ ਵਿਚ ਦੋ ਸਾਲਾ D.El.Ed. ਕੋਰਸ ਵਿਚ ਦਾਖਲਾ ਲੈਣ ਦੇ ਇਛੁੱਕ ਹਨ, ਉਹ ਆਪਣੀ ਰਜਿਸਟਰੇਸ਼ਨ ਵੈੱਬਸਾਈਟ www.ssapunjab.org 'ਤੇ ਕਰ ਸਕਦੇ ਹਨ। 


Application fees for ETT ADMISSION 2022

ਜਨਰਲ ਅਤੇ ਬੀ.ਸੀ. ਕੈਟਾਗਿਰੀ ਲਈ ਰਜਿਸਟਰੇਸ਼ਨ ਫੀਸ 600/- ਰੁਪਏ ਅਤੇ ਐਸ.ਸੀ. ਐਸ.ਟੀ. ਤੇ ਅੰਗਹੀਣ ਕੇਟਾਗਿਰੀ ਲਈ 300 ਰੁਪਏ ਹੈ। ਰਜਿਸਟਰੇਸ਼ਨ ਫੀਸ ਆਨਲਾਈਨ ਭਰੀ ਜਾਵੇਗੀ। ਐਕਸ ਸਰਵਿਸਮੈਨ (ਖੁਦ) ਲਈ ਕੋਈ ਫੀਸ ਨਹੀਂ ਹੈ।


ਈਟੀਟੀ ਦਾਖ਼ਲੇ ਲਈ ਯੋਗਤਾ: 10+2 ਜਾਂ ਇਸ ਦੇ ਬਰਾਬਰ ਦੀ ਯੋਗਤਾ ਪਾਸ ਹੋਵੇ। ਦਸਵੀਂ ਪੱਧਰ ਦੇ ਅੰਗਰੇਜ਼ੀ, ਹਿੰਦੀ, ਪੰਜਾਬੀ, ਵਿਗਿਆਨ, ਸਮਾਜਿਕ ਸਿੱਖਿਆ ਅਤੇ ਹਿਸਾਬ ਵਿਸ਼ੇ ਪਾਸ ਹੁਣੇ ਲਾਜ਼ਮੀ ਹਨ।



PUNJAB D.P.ED ADMISSION 2022:ਡੀ.ਪੀ.ਐਡ ਦੇ ਦਾਖਲਿਆਂ ਲਈ ਅਰਜ਼ੀਆਂ ਦੀ ਮੰਗ, ਕਰੋ ਅਪਲਾਈ ਲਿੰਕ ਜਾਰੀ 


IMPORTANT DATES

1)ETT STARTING DATE FOR Online Registration 09.09.2022 24.09.2022


2) Filling of On line application form (after fee  confirmation) 06.09.2022 ਤੋਂ 27.09.2022


3)RELEASE OF Merit LIST 03.10.2022


* ਉਪਰੋਕਤ ਤਜਵੀਜ਼ ਅਨੁਸਾਰ ਜੇਕਰ ਦਾਖਲਾ ਪ੍ਰਕਿਰਿਆ ਦੀਆਂ ਮਿਤੀਆਂ ਵਿਚ ਕੋਈ ਤਬਦੀਲੀ ਕੀਤੀ ਜਾਂਦੀ ਹੈ, ਉਸ ਸਬੰਧੀ ਵੈੱਬਸਾਈਟ 'ਤੇ ਜਾਣਕਾਰੀ ਦਿੱਤੀ ਜਾਵੇਗੀ। ਇਸ ਲਈ ਇੱਛੁਕ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਵੈੱਬਸਾਈਟ ਨਿਯਮਿਤ ਤੌਰ 'ਤੇ ਚੈੱਕ ਕਰਦੇ ਰਹਿਣ। ਪਾਓ ਹਰੇਕ ਅਪਡੇਟ ਟੈਲੀਗਰਾਮ ਤੇ ਜੁਆਈਨ ਕਰੋ ਟੈਲੀਗਰਾਮ ਚੈਨਲ, ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ 


* ਆਨਲਾਈਨ ਰਜਿਸਟਰੇਸ਼ਨ ਕਰਨ ਸਮੇਂ ਉਮੀਦਵਾਰ ਆਪਣੇ ਮੁਕੰਮਲ ਵੇਰਵੇ ਸਹੀ ਭਰਨ ਉਪਰੰਤ ਹੀ Final submission ਤੋਂ ਪਹਿਲਾਂ ਇਕ ਵਾਰ ਚੈੱਕ ਕਰ ਲੈਣ, ਬਾਅਦ ਵਿਚ ਵੇਰਵੇ ਸੋਧ (edit) ਕਰਨ ਦਾ ਮੌਕਾ ਵੀ ਨਹੀਂ ਦਿੱਤਾ ਜਾਵੇਗਾ। ਜੇਕਰ ਰਜਿਸਟਰੇਸ਼ਨ ਦਾਖਲਿਆਂ ਦੌਰਾਨ ਜਾਂ ਦਾਖਲਿਆਂ ਉਪਰੰਤ ਕਿਸੇ ਵੀ ਪੜਾਅ 'ਤੇ ਉਮੀਦਵਾਰ ਦੇ ਵੇਰਵੇ ਗਲਤ ਪਾਏ ਜਾਂਦੇ ਹਨ ਤਾਂ ਉਸ ਦੀ ਪਾਤਰਤਾ ਨੂੰ ਤੁਰੰਤ ਰੱਦ ਕਰ ਦਿੱਤਾ ਜਾਵੇਗਾ।

Important links:

official website for ett admission Punjab 2022: SSAPUNJAB.org 

Link for application for ETT ADMISSION 2022 CLICK HERE 

Official notification for ETT ADMISSION PUNJAB 2022-24 DOWNLOAD HERE 



ETT ADMISSION 2022: SYLLABUS, QUALIFICATION, MERIT CRITERIA, COUNSELING SCHEDULE AGE ,ETC READ OFFICIAL NOTIFICATION HERE 




Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends