PUNJAB SCHOOL TIME IN OCTOBER MONTH: 3 ਅਕਤੂਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ


PUNJAB SCHOOL TIME : ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 3 ਅਕਤੂਬਰ ਤੋਂ ਬਦਲ ਜਾਵੇਗਾ। ਪਹਿਲੀ ਅਕਤੂਬਰ ਨੂੰ ਐਤਵਾਰ ਅਤੇ 2 ਅਕਤੂਬਰ ਨੂੰ ਮਹਾਤਮਾ ਗਾਂਧੀ ਜਿਅੰਤੀ ਦੀ ਛੁੱਟੀ ਹੋਣ ਕਾਰਨ 3  ਅਕਤੂਬਰ ਨੂੰ ਸਕੂਲ ਖੁਲਣਗੇ।


ਚੰਡੀਗੜ੍ਹ, 27 ਸਤੰਬਰ 2023 ( PBJOBSOFTODAY)

ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦਾ  ਸਮਾਂ  1 ਅਕਤੂਬਰ ਤੋਂ ਬਦਲਿਆ ਜਾਵੇਗਾ। ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਖਤਮ ਹੋ ਗਈਆਂ ਹਨ। ਹੁਣ ਬਾਈਮੰਥਲੀ ਪ੍ਰੀਖਿਆਵਾਂ ਦਸੰਬਰ ਮਹੀਨੇ ਹੋਣਗੀਆਂ।

PSEB SCHOOL TIME:  ਸਾਬਕਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ 30 ਮਾਰਚ 2020 ਨੂੰ ਜਾਰੀ ਪੱਤਰ ਅਨੁਸਾਰ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਹੇਠਾਂ ਦਿੱਤੇ ਅਨੁਸਾਰ ਹੋਵੇਗਾ।


1 ਅਕਤੂਬਰ ਤੋਂ 31 ਅਕਤੂਬਰ ਤੱਕ ਸਕੂਲਾਂ ਦਾ ਸਮਾਂ : 1 ਅਕਤੂਬਰ ਤੋਂ 31 ਅਕਤੂਬਰ ਤੱਕ ਸਕੂਲ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.30 ਵਜੇ ਤੱਕ ਖੁੁੱਲਣਗੇ ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਹੋਵੇਗਾ।


01 ਮਾਰਚ ਤੋਂ 31 ਮਾਰਚ ਤੱਕ ਸਮਾਂ 

   ਸਾਬਕਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਪੱਤਰ (Download below 👇) ਅਨੁਸਾਰ  01 ਮਾਰਚ ਤੋਂ 31 ਮਾਰਚ ਤੱਕ ਸਕੂਲਾਂ ਦਾ ਸਮਾਂ ਇਸ ਤਰ੍ਹਾਂ ਹੋਵੇਗਾ। ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ 2.30 ਵਜੇ ਤੱਕ ਖੁੱਲਣਗੇ,ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਦਾ ਹੋਵੇਗਾ।

  1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ

1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ, ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ ਖੁੁੱਲਣਗੇ ਅਤੇ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ ਦਾ ਹੋਵੇਗਾ। ਪਾਓ ਹਰੇਕ ਅਪਡੇਟ ਟੈਲੀਗਰਾਮ ਤੇ ਜੁਆਈਨ ਕਰੋ ਟੈਲੀਗਰਾਮ ਚੈਨਲ 👈👈👈👈

 1 ਅਕਤੂਬਰ ਤੋਂ 31 ਅਕਤੂਬਰ ਤੱਕ ਸਕੂਲਾਂ ਦਾ ਸਮਾਂ : 1 ਅਕਤੂਬਰ ਤੋਂ 31 ਅਕਤੂਬਰ ਤੱਕ ਸਕੂਲ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.30 ਵਜੇ ਤੱਕ ਖੁੁੱਲਣਗੇ ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਹੋਵੇਗਾ

ALSO READ: TIME TABLE WITH EFFECT FROM OCTOBER DOWNLOAD HERE 

ਇੱਕ ਅਕਤੂਬਰ ਤੋਂ ਸਕੂਲਾਂ ਦਾ ਟਾਈਮ ਟੇਬਲ, ਇਥੇ ਕਲਿੱਕ ਕਰੋ 


 1 ਨਵੰਬਰ ਤੋਂ 28 ਫਰਵਰੀ ਤੱਕ ਸਮਾਂਂ

1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂਂ ਸਮੂਹ ਪ੍ਰਾਇਮਰੀ ਸਕੂਲ ਸਵੇਰੇ 9.00 ਵਜੇ ਤੋਂ 3.00 ਵਜੇ ਤੱਕ ਖੁੁੱਲਣਗੇ, ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ 3.20 ਵਜੇ ਤੱਕ ਦਾ ਹੋਵੇਗਾ। 

LETTER REGARDING SCHOOL TIMING IN PUNJAB SCHOOLS FROM OCTOBER 2023





ALSO READ: ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮਾਂ ਦੀਆਂ ਛੁੱਟੀਆਂ ਸਬੰਧੀ ਮੌਜੂਦਾ ਹਦਾਇਤਾਂ/ ਪਤੱਰ ਪੜ੍ਹੋ ਇਥੇ




Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends