RAIN ☔ ⛱️ ALERT: 9 ਜ਼ਿਲਿਆਂ ਵਿੱਚ 2-3 ਘੰਟਿਆਂ ਦੌਰਾਨ ਮੀਂਹ ਦੀ ਸੰਭਾਵਨਾ



 Time of issue:1715 IST; Date of issue: 02.09.2022

Light to Moderate Rain/Thundershowers likely over parts of GURDASPUR AMRITSAR, TARN TARAN, HOSHIARPUR, LUDHIANA, FATEHGARH SAHIB PATHANKOT, JALANDHAR, KAPURTHALA districts & adjoining areas during next 2-3 hours.



ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ  ਅਗਲੇ 2-3 ਘੰਟਿਆਂ ਦੌਰਾਨ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਪਠਾਨਕੋਟ, ਜਲੰਧਰ, ਕਪੂਰਥਲਾ ਜ਼ਿਲਿਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼/ਗਰਜ਼-ਗਰਜ ਮੀਂਹ ਪੈਣ ਦੀ ਸੰਭਾਵਨਾ ਹੈ।




Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends