SPECIAL SESSION: ਰਾਜਪਾਲ ਨੇ ਦਿੱਤੀ ਵਿਸ਼ੇਸ਼ ਸੈਸ਼ਨ ਦੀ ਮੰਜੂਰੀ, ਪੜ੍ਹੋ ਕੀ ਕਿਹਾ ਰਾਜਪਾਲ ਨੇ

ਚੰਡੀਗੜ੍ਹ 25 ਸਤੰਬਰ 

 27 ਸਤੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਇਜਲਾਸ ( SPECIAL VIDHANSABHA SESSION)  ਨੂੰ ਲੈ ਕੇ ਪੰਜਾਬ ਸਰਕਾਰ ਅਤੇ ਰਾਜਪਾਲ ਵਿੱਚ ਚੱਲ ਰਹੀ ਗਰਮਾ-ਗਰਮੀ ਹੁਣ ਖਤਮ ਹੋ ਗਈ ਹੈ। ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਰਾਜਪਾਲ ਨੇ ਉਨ੍ਹਾਂ ਨੂੰ ਸੈਸ਼ਨ ਬੁਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਯਾਨੀ ਹੁਣ 27 ਸਤੰਬਰ ਨੂੰ ਸਵੇਰੇ 11 ਵਜੇ ਸੈਸ਼ਨ ਹੋਵੇਗਾ। 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends