SUPERVISOR RECRUITMENT ADMIT CARD: ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਤੇ ਭਰਤੀ, ਐਡਮਿਟ ਕਾਰਡ ਜਾਰੀ



ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਵੱਲੋਂ   ਸੁਪਰਵਾਈਜ਼ਰਾਂ ਦੀਆਂ 112 ਅਸਾਮੀਆਂ, ਲਈ  ਵੈਬਸਾਈਟ https://sssb.punjab.gov.in ਤੇ ਯੋਗ ਉਮੀਦਵਾਰਾਂ ਵੱਲੋਂ ਮਿਤੀ 12-06-2021 ਤੋਂ 05-07-2021 ਸ਼ਾਮ 05-00 ਵਜੇ ਤੱਕ ਆਨਲਾਈਨ ਅਰਜੀਆਂ/ਬਿਨੈ-ਪੱਤਰਾਂ ਦੀ ਮੰਗ ਕੀਤੀ ਸੀ ।




ਜਿਨ੍ਹਾਂ ਉਮੀਦਵਾਰਾਂ ਨੇ ਇਨ੍ਹਾਂ ਅਸਾਮੀਆਂ ਲਈ ਅਪਲਾਈ ਕੀਤਾ ਹੈ ਉਹ ਉਮੀਦਵਾਰ‌ ਹੇਠਾਂ ਦਿੱਤੇ ਲਿੰਕ ਤੇ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ।


CLICK HERE TO DOWNLOAD ADMIT CARD 



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends