TEACHERS REGULARISATION: 8400 ਤੋਂ ਜ਼ਿਆਦਾ ਅਧਿਆਪਕਾਂ ਨੂੰ ਕੀਤਾ ਰੈਗੂਲਰ

 TEACHERS REGULARISATION: 8400 ਤੋਂ ਜ਼ਿਆਦਾ ਅਧਿਆਪਕਾਂ ਨੂੰ ਕੀਤਾ ਰੈਗੂਲਰ ।


ਗੁਜਰਾਤ 25 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹਨਾ ਦੀ ਸਰਕਾਰ ਨੇ 8400 ਤੋਂ ਵੱਧ ਅਧਿਆਪਕਾਂ ਨੂੰ ਪੱਕੀ ਨੌਕਰੀ ਦਿੱਤੀ ਹੈ। ਇਹ ਗਲ ਉਨ੍ਹਾਂ ਨੇ ਅੱਜ ਗੁਜਰਾਤ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ। ਦੇਖੋ ਵੀਡਿਉ 


💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends