ਵੀ.ਡੀ.ਓ. (Village Development Organiser)/ ਗਰਾਮ ਸੇਵਕ ਦੀਆਂ 792 ਅਸਾਮੀਆਂ ਤੇ ਭਰਤੀ ਲਈ ਪ੍ਰੀਖਿਆ ਸ਼ਡਿਊਲ ਵਿੱਚ ਬਦਲਾਅ

 ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਸਰਕਾਰ ਵੱਲੋਂ ਪ੍ਰਾਪਤ ਮੰਗ ਪੱਤਰ ਦੇ ਆਧਾਰ ਤੇ ਵੀ.ਡੀ.ਓ. (Village Development Organiser)/ ਗਰਾਮ ਸੇਵਕ ਦੀਆਂ 792 ਅਸਾਮੀਆਂ ਦੀ ਸਿੱਧੀ ਭਰਤੀ ਲਈ ਲਿਖਤੀ ਪ੍ਰੀਖਿਆ ਮਿਤੀ:18/09/2022 ਨੂੰ ਨਿਸ਼ਚਿਤ ਕੀਤੀ ਗਈ ਸੀ। ਪਰ ਕੁੱਝ ਤਕਨੀਕੀ ਕਾਰਨਾਂ ਕਰਕੇ ਮਿਤੀ:18.09.2022 ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ ਕੀਤੀ ਗਈ ਹੈ ਅਤੇ ਹੁਣ ਇਹ ਲਿਖਤੀ ਪ੍ਰੀਖਿਆ ਮਿਤੀ:08.10.2022 ਨੂੰ ਹੋਵੇਗੀ।





Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends