NOTIFICATION REGARDING REGULARISATION OF CONTRACT TEACHERS: ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਬੰਧੀ ਨੋਟੀਫਿਕੇਸ਼ਨ ਅੱਜ ਹੋ ਸਕਦੀ ਜਾਰੀ

ਚੰਡੀਗੜ੍ਹ 06 ਅਕਤੂਬਰ (pbjobsoftoday)

ਪੰਜਾਬ ਦੇ ਕੱਚੇ ਅਧਿਆਪਕਾਂ ਲਈ ਵੱਡੀ ਖਬਰ ਹੈ। ਸਿੱਖਿਆ ਮੰਤਰੀ ਵੱਲੋਂ ਇਤਿਹਾਸਿਕ ਫੈਸਲਾ ਲਏ ਜਾਣ ਦੀ ਗੱਲ ਕੀਤੀ ਗਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਵੱਡੀ ਖੁਸ਼ਖਬਰੀ ਮਿਲੇਗੀ । ਕੱਚੇ ਅਧਿਆਪਕਾਂ ਨੂੰ ਲੈ ਕੇ ਵੱਡਾ ਫ਼ੈਸਲਾ ਕੀਤਾ ਜਾਵੇਗਾ । 

PPSC RECRUITMENT 2022: ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ 



Kache Adhyapak to be regular: education minister 

ਇਸ ਤੋਂ ਪਹਿਲਾਂ ਅਧਿਆਪਕ ਦਿਵਸ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ 8600 ਤੋਂ ਜ਼ਿਆਦਾ ਅਧਿਆਪਕਾਂ ਨੂੰ ਰੈਗੂਲਰ ਗਲ ਕਰਨ ਦੀ ਘੋਸ਼ਣਾ ਕੀਤੀ ਸੀ।

D.EI.Ed.) (E.T.T) MERIT LIST TODAY: ਈਟੀਟੀ ਕੋਰਸ ਵਿੱਚ ਦਾਖਲਿਆਂ ਲਈ ਮੈਰਿਟ ਲਿਸਟ 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਪੰਜਾਬੀ ਨਿਊਜ਼ ਚੈਨਲ ( ZEE NEWS READ HERE) ਰਾਹੀਂ ਇਹ ਗਲ ਕੀਤੀ, ਉਨ੍ਹਾਂ ਕਿਹਾ ਕਿ 7 ਅਕਤੂਬਰ ਨੂੰ ਕੱਚੇ ਅਧਿਆਪਕਾਂ ਨੂੰ ਵੱਡੀ ਖੁਸ਼ਖਬਰੀ ਮਿਲੇਗੀ। ਅਤੇ ਇਹਨਾਂ ਅਧਿਆਪਕਾਂ ਲਈ ਸਰਕਾਰ ਵੱਡਾ ਫੈਸਲਾ ਲਵੇਗੀ। ਕੱਚੇ ਅਧਿਆਪਕਾਂ ਨੂੰ ਪੱਕਾ/ਰੈਗੂਲਰ ਕਰਨ ਲਈ ਨੋਟੀਫਿਕੇਸ਼ਨ ਅੱਜ ਜਾਰੀ ਹੋ ਸਕਦਾ ਹੈ।

Also Read: 

ਮੌਸਮ ਪੰਜਾਬ: ਇੱਕ ਵਾਰ ਫਿਰ ਤੋਂ ਬਦਲੇਗਾ ਮੌਸਮ, *ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਕੱਲ ਤੋਂ ਮੀਂਹ ਪੈਣ ਦੀ ਸੰਭਾਵਨਾ*

PPSC RECRUITMENT 2022: *ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ*

PUNJAB POLICE RECRUITMENT 2022: **ਪੰਜਾਬ ਪੁਲਿਸ ਭਰਤੀ, ਨਵੀਆਂ ਭਰਤੀਆਂ ਬਿਨਾਂ ਸਿਫਾਰਸ਼ ਤੇ ਭਰਤੀ, ਸ਼ਡਿਊਲ ਜਾਰੀ - ਮੁੱਖ ਮੰਤਰੀ ** 


ਟੈਲੀਗਰਾਮ ਚੈਨਲ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ 👈👈



💐🌿Follow us for latest updates 👇👇👇

Featured post

PATIALA MUNICIPAL CORPORATION JOBS 2025: ਮਿਉਂਸੀਪਲ ਕਾਰਪੋਰੇਸ਼ਨ ਵੱਲੋਂ Dog Catcher/ Sweeper ਸਮੇਤ ਵੱਖ ਵੱਖ ਅਸਾਮੀਆਂ ਤੇ ਭਰਤੀ

Municipal Corporation Patiala Recruitment 2025 - Apply for Veterinary, Paravet, Sweeper Jobs Municipal Corpora...

RECENT UPDATES

Trends