BIG BREAKING: ਸਿੱਖਿਆ ਮੰਤਰੀ ਦੇ ਹੁਕਮ, ਡੀ.ਪੀ.ਆਈ. ਦਫ਼ਤਰ ਦੇ ਕਲਰਕ ਨੂੰ ਕੀਤਾ ਮੁਅੱਤਲ

 

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮ 'ਤੇ ਡੀ.ਪੀ.ਆਈ. ਸੈਕੰਡਰੀ ਸਿੱਖਿਆ ਨੇ ਅਰੁਣ ਕੁਮਾਰ ਕਲਰਕ ਨੂੰ ਤੁਰੰਤ ਮੁਅੱਤਲ ਕਰ ਦਿੱਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਵੇਰੇ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਸੀ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੀ.ਸੈ. ਪਠਾਨਕੋਟ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਅਰੁਣ ਕੁਮਾਰ ਜਾਇਜ਼ ਕੰਮ ਕਰਨ ਬਦਲੇ ਵੀ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਨਾਲ ਕਾਲ ਰਿਕਾਰਡਿੰਗ ਵੀ ਉਪਲਬਧ ਕਰਵਾਈ ਸੀ। 



💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends