ਮੌਸਮ ਪੰਜਾਬ: ਇੱਕ ਵਾਰ ਫਿਰ ਤੋਂ ਬਦਲੇਗਾ ਮੌਸਮ, ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਕੱਲ ਤੋਂ ਮੀਂਹ ਪੈਣ ਦੀ ਸੰਭਾਵਨਾ


ਚੰਡੀਗੜ੍ਹ 6 ਅਕਤੂਬਰ 

ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮੌਸਮ ਆਪਣੀ ਕਰਵਟ ਬਦਲੇਗਾ । ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ, ਸੂਬੇ ਵਿੱਚ 7 ਅਕਤੂਬਰ ਤੋਂ  8 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ।

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਮਾਝਾ ਖੇਤਰ ਵਿੱਚ ਆਉਂਦੇ ਜ਼ਿਲਿਆਂ  ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ  ਦੋਆਬਾ ਖੇਤਰਾਂ ਵਿੱਚ  ਹੁਸ਼ਿਆਰਪੁਰ, ਸ਼ਹੀਦ ਭਾਗ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ  ਅਤੇ  ਪੂਰਬੀ ਮਾਲਵਾ ਜ਼ਿਲ੍ਹਾ ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੱਬਰ, ਸਰਕਾਰੀ ਮੁਲਾਜ਼ਮਾਂ ਨੂੰ ਆਪਣੀ ਗੱਡੀ ਤੇ ਇਹ ਕੰਮ ਕਰਨ ਦੀ ਕੀਤੀ ਮਨਾਹੀ, ਪੜ੍ਹੋ ਹੁਕਮ 








Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends