ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮਿ੍ਰਤਸਰ ਜ਼ਿਲੇ ਵਿੱਚ ਸਥਾਨਕ ਛੁੱਟੀ ਦਾ ਐਲਾਨ

 ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮਿ੍ਰਤਸਰ ਜ਼ਿਲੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ, 7 ਅਕਤੂਬਰ:

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮਿ੍ਰਤਸਰ ਜ਼ਿਲੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੁਰਬ ਮੌਕੇ ਮਿਤੀ 11 ਅਕਤੂਬਰ 2022 (ਮੰਗਲਵਾਰ) ਨੂੰ ਅੰਮਿ੍ਰਤਸਰ ਜ਼ਿਲੇ ਵਿੱਚ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।   

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends