BONANZA FOR EMPLOYEES AND PENSIONERS: ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ’ਤੇ ਮਿਲੇਗਾ ਤੋਹਫਾ- ਵਿੱਤ ਮੰਤਰੀ

 ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ’ਤੇ ਮਿਲ ਸਕਦੈ ਤੋਹਫਾ


ਚੰਡੀਗੜ੍ਹ 20 ਅਕਤੂਬਰ : 

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗੌਰਮਿੰਟ ਜੁਆਇੰਟ ਪੈਨਸ਼ਨਰਜ਼ ਫਰੰਟ  ਨਾਲ 20 ਅਕਤੂਬਰ ਨੂੰ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕਈ ਅਹਿਮ ਪਹਿਲੂਆਂ ਤੇ ਚਰਚਾ ਕੀਤੀ ਗਈ।



ਇਸ ਮੀਟਿੰਗ ਵਿਚ ਵਿੱਤ ਮੰਤਰੀ ਪੰਜਾਬ ਨੇ   ਦੀਵਾਲੀ ਮੌਕੇ ਆਪਣੇ  ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ, ਰੂਰਲ ਅਲਾਉਂਸ  ਸਮੇਤ ਹੋਰ ਕਈ ਤੋਹਫ਼ੇ ਦੇਣ ਦੇ ਸੰਕੇਤ ਦਿੱਤੇ ਹਨ ।

ਇਹਨਾਂ ਤੋਹਫ਼ਿਆਂ ਦਾ  ਐਲਾਨ 21 ਅਕਤੂਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਕੀਤਾ ਜਾ ਸਕਦਾ ਹੈ। 


Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends