BREAKING NEWS: ਪੰਜਾਬ ਦੇ ਰਾਜਪਾਲ ਦੇ ਹੁਕਮ, ਪੀਏਯੂ ਦੇ ਵਾਇਸ ਚਾਂਸਲਰ ਨੂੰ ਤੁਰੰਤ ਹਟਾਇਆ ਜਾਵੇ


ਚੰਡੀਗੜ੍ਹ 18 ਅਕਤੂਬਰ:  ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਦਰਮਿਆਨ ਦਰਾਰ ਵਧਦੀ ਜਾ ਰਹੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਤੁਰੰਤ ਹਟਾਉਣ ਦੇ ਹੁਕਮ ਦਿੱਤੇ ਹਨ ।

ਪਤੱਰ ਵਿੱਚ ਲਿਖਿਆ ਗਿਆ ਹੈ ਕਿ ਸਤਬੀਰ ਸਿੰਘ ਗੋਸਲ ਦੀ ਨਿਯੁਕਤੀ ਯੂਜੀਸੀ ਦੇ ਨਿਯਮਾਂ ਅਨੁਸਾਰ ਨਹੀਂ ਹੈ। ਉਨ੍ਹਾਂ ਨੇ ਇਸ ਨੂੰ ਗੈਰ-ਕਾਨੂੰਨੀ ਦੱਸਦੇ ਹੋਏ  ਗੌਸਲ ਨੂੰ ਤੁਰੰਤ ਹਟਾਉਣ ਦੇ ਹੁਕਮ ਦਿੱਤੇ ਹਨ। 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends