CABINET MEETING TODAY: ਕੈਬਨਿਟ ਮੀਟਿੰਗ ਅੱਜ, ਵੱਡੇ ਫੈਸਲੇ ਹੋਣ ਦੀ ਸੰਭਾਵਨਾ

 

ਚੰਡੀਗੜ੍ਹ 19 ਅਕਤੂਬਰ 

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖੱਬਰ ਸਾਹਮਣੇ ਆ ਰਹੀ ਹੈ, ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਇੱਕ ਅਹਿਮ ਮੀਟਿੰਗ ਬੁਲਾਈ ਹੈ ।



 ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ: 21.10.2022 ਦਿਨ ਸ਼ੁੱਕਰਵਾਰ ਨੂੰ ਦੁਪਹਿਰ 12:00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਅਤੇ ਕੈਬਨਿਟ ਮੀਟਿੰਗ ਸਬੰਧੀ ਆਫਿਸਿਅਲ ਪੱਤਰ ਪੜ੍ਹਨ ਲਈ ਇੱਥੇ ਕਲਿੱਕ ਕਰੋ 👈।

ਕੰਪਿਊਟਰ ਅਧਿਆਪਕਾਂ ਲਈ ਵੱਡੀ ਖੱਬਰ, ਰੈਗੂਲਰ ਹੋਣ ਲਈ ਨੋਟੀਫਿਕੇਸ਼ਨ ਇਸ ਹਫਤੇ ਹੋ ਸਕਦਾ ਜਾਰੀ 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ਅਹਿਮ ਫੈਸਲੇ, ਜਿਵੇਂ ਕਿ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਫੈਸਲਾ, ਡੀਏ ਅਤੇ ਰੂਰਲ ਅਲਾਉਂਸ ਸਬੰਧੀ ਕੁੱਝ ਅਹਿਮ ਫੈਸਲੇ ਹੋਣ ਦੀ ਸੰਭਾਵਨਾ ਹੈ ਕਿਉਂਕਿ ਮੁਲਾਜ਼ਮ ਜਥੇਬੰਦੀਆਂ ਲਗਾਤਾਰ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਹਨ।






RECENT UPDATES

School holiday

LINK FOR MERITORIOUS SCHOOL ADMISSION 2023-24: ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਲਿੰਕ ਐਕਟਿਵ

MERITORIOUS SCHOOL ADMISSION 2023: ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਅਰਜ਼ੀਆਂ ਦੀ ਮੰਗ  ਸੋਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੋਆਲਿਟੀ ਐਜੂਕੇਸ਼ਨ ਛਾਰ ਅਰ ਐਂਡ ਸੈ...