📢 🪔 FESTIVAL GIFT 🪔 📢 ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਲਈ ਤਿਉਹਾਰਾਂ ਤੇ ਵੱਡਾ ਫੈਸਲਾ

ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਲਈ ਵੱਡਾ ਤੋਹਫਾ ਕੀਤਾ ਗਿਆ ਹੈ।


ਪੰਜਾਬ ਸਰਕਾਰ ਨੇ ਆਪਣੇ ਦਰਜਾ-4 (ਗਰੁੱਪ-ਡੀ) ਕਰਮਚਾਰੀਆਂ ਨੂੰ ਤਿਉਹਾਰ ਲਈ ਸੂਦ ਰਹਿਤ 10,000 ਰੁਪਏ (ਦਸ ਹਜਾਰ ਰੁਪਏ ਕੇਵਲ ਸਾਲ 2022-23 ਦੌਰਾਨ ਬਤੌਰ ਕਰਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਰਕਮ ਮਿਤੀ 21:10: 2022 ਤੱਕ ਕਢਵਾਈ ਜਾ ਸਕੇਗੀ। ਇਹ ਕਰਜਾ 5 ਬਰਾਬਰ ਮਹੀਨਾਵਾਰ ਕਿਸਤਾ ਵਿੱਚ ਵਸੂਲਿਆ ਜਾਵੇਗਾ। ਇਸ ਦੀ ਵਸੂਲੀ ਨਵੰਬਰ, 2012 ਦੀ ਤਨਖਾਹ ਤੋਂ ਸ਼ੁਰੂ ਹੋ ਜਾਵੇਗੀ। ਇਹ ਕਰਜਾ ਸਿਰਫ ਰੈਗੂਲਰ ਦਰਜਾ (ਗਰੁੱਪ-ਡੀ) ਕਰਮਚਾਰੀਆਂ ਨੂੰ ਹੀ ਮਿਲੇਗਾ। ਦਿਹਾੜੀਦਾਰ, ਵਰਕਚਾਰਜਰ ਕਰਮਚਾਰੀ ਆਦਿ ਇਸ ਫੈਸਲੇ ਅਧੀਨ ਨਹੀਂ ਆਉਣਗੇ। ਜਿਹੜੇ ਕਰਮਚਾਰੀ ਆਰਜੀ ਹਨ, ਉਹਨਾਂ ਨੂੰ ਕਰਜ਼ਾ ਦੇਣ ਤੋਂ ਪਹਿਲਾ ਡਿਸਬਰਸੰਗ ਅਫਸਰ ਆਪਣੀ ਤਸੱਲੀ ਦੀ ਜਾਮਨੀ ਲੈ ਲੈਣ ਤਾਂ ਜੋ ਇਹ ਕਰਜਾ ਪੂਰਾ ਸੁਰੱਖਿਅਤ ਹੋਵੇ ਅਤੇ ਨਿਰਧਾਰਿਤ ਸਮੇਂ ਅਨੁਸਾਰ ਵਸੂਲੀ ਹੋ ਸਕੇ।  ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਦੀ ਕਾਪੀ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ  


 🪔  ਸਾਡੇ ਨਾਲ ਜੁੜਨ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ, ਟੈਲੀਗਰਾਮ ਚੈਨਲ ਤੇ ਜੁਆਈਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ   🪔RECENT UPDATES

School holiday

LINK FOR MERITORIOUS SCHOOL ADMISSION 2023-24: ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਲਿੰਕ ਐਕਟਿਵ

MERITORIOUS SCHOOL ADMISSION 2023: ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਅਰਜ਼ੀਆਂ ਦੀ ਮੰਗ  ਸੋਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੋਆਲਿਟੀ ਐਜੂਕੇਸ਼ਨ ਛਾਰ ਅਰ ਐਂਡ ਸੈ...