DIWALI GIFT FOR EMPLOYEES: ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਪੰਜਾਬ ਸਰਕਾਰ ਵੱਲੋਂ ਦੀਵਾਲੀ ਦਾ ਤੋਹਫ਼ਾ ਅੱਜ

 ਵੱਡੀ ਖੁਸ਼ਖਬਰੀ, ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀਏ ਵਿੱਚ ਵਾਧਾ 

ਚੰਡੀਗੜ੍ਹ 21 ਅਕਤੂਬਰ 2022

ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਲਈ ਵੱਡਾ ਤੋਹਫਾ ਦੇਣ ਜਾ ਰਹੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਡੀਏ ਵਿੱਚ ਵਾਧਾ ਕੀਤਾ ਗਿਆ ਹੈ।



 ਹਾਲਾਂਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ, ਪ੍ਰੰਤੂ ਭਰੋਸੇ ਯੋਗ ਸੂਤਰਾਂ ਅਨੁਸਾਰ ਸਰਕਾਰ ਨੇ ਮੁਲਾਜ਼ਮਾਂ ਲਈ 6% ਡੀਏ ਵਿੱਚ ਵਾਧਾ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤਾ ਜਾਵੇਗਾ। DA NOTIFICATION PUNJAB GOVT CLICK HERE( available here soon)  

ਗੌਰਤਲਬ ਹੈ ਪਿਛਲੇ ਕਈ ਦਿਨਾਂ ਤੋਂ ਮਨਿਸਟਰੀਅਲ ਯੂਨੀਅਨ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਸਬੰਧੀ ਹੜਤਾਲ/ਰੋਸ਼ ਪ੍ਰਦਰਸਨ ਕੀਤੇ  ਕੀਤੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਡੀਏ ਵਿੱਚ ਵਾਧੇ ਦਾ ਰਸਮੀ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।

ਮੁਲਾਜ਼ਮ ਜਥੇਬੰਦੀਆਂ  ਡੀਏ ਅਤੇ ਰੂਰਲ ਅਲਾਉਂਸ ਵਿੱਚ ਵਾਧੇ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕਰ ਰਹਿਆਂ ਹਨ।




ONLINE TEACHER TRANSFER: ਸਰਹੱਦੀ ਖੇਤਰਾਂ ਵਿੱਚ ਤਬਾਦਲੇ ਸਬੰਧੀ ਅਹਿਮ ਅਪਡੇਟ  

PRINCIPAL PROMOTION: ਪ੍ਰਿੰਸੀਪਲਾਂ ਦੀ ਪਦ ਉੱਨਤੀਆਂ ਸਬੰਧੀ ਵੱਡੀ ਖੱਬਰ, ਪੜ੍ਹੋ ਇਥੇ 




Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends