ELECTION HIMACHAL 2022: ਹਿਮਾਚਲ ਵਿਧਾਨ ਸਭਾ ਚੋਣਾਂ ਦੀ ਘੋਸ਼ਣਾ, ਦੇਖੋ ਸ਼ਡਿਊਲ

ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਚੋਣ ਪ੍ਰੋਗਰਾਮ ਦੇ ਐਲਾਨ ਸਬੰਧੀ ਨਵੀਂ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।




ਚੋਣਾਂ ਲਈ ਨੋਟੀਫਿਕੇਸ਼ਨ 17 ਅਕਤੂਬਰ ਨੂੰ ਜਾਰੀ ਕੀਤਾ ਜਾਵੇਗਾ, ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ, ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 29 ਅਕਤੂਬਰ ਅਤੇ ਗਿਣਤੀ 8 ਦਸੰਬਰ ਨੂੰ ਹੋਵੇਗੀ। 

💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends