ਪੰਜਾਬ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਵਿਭਾਗ, ਪੰਜਾਬ ਵੱਲੋਂ 4161 ਮਾਸਟਰ ਕਾਡਰ, 135 ਹੈਡੀਕੈਪਡ ਅਤੇ ਜੇਲ ਵਿਭਾਗ ਦੀਆਂ 4 ਭਰਤੀ ਅਧੀਨ ਹਿੰਦੀ ਵਿਸੇ ਦੀਆਂ ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਵੱਲੋਂ, ਵਿਭਾਗ ਦੀ ਵੈਬਸਾਈਟ www.educationrecruitmentboard.com ਤੇ ਆਨਲਾਈਨ ਦਰਖਾਸਤਾਂ ਦੀ ਮੰਗ ਕੀਤੀ ਗਈ ਸੀ।ਜਿਹੜੇ ਉਮੀਦਵਾਰਾਂ ਨੇ ਇਨ੍ਹਾਂ ਅਸਾਮੀਆਂ ਲਈ ਅਪਲਾਈ ਕੀਤਾ ਸੀ, ਉਨ੍ਹਾਂ ਦਾ ਮਿਤੀ 28.8.2022 ਨੂੰ ਲਿਖਤੀ ਟੈਸਟ ਲੈਣ ਉਪਰੰਤ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਉਮੀਦਵਾਰਾਂ ਨੂੰ ਆਪਣੇ ਅਸਲ ਦਸਤਾਵੇਜਾਂ ਦੀ ਸਕਰੂਟਨੀ ਲਈ ਦਫਤਰ ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਮਾਈਰੋਸਾਫ਼ਟ ਬਿਲਡਿੰਗ ਫੇਜ 3 ਬੀ-1 ਐਸ.ਏ.ਐਸ.ਨਗਰ ਵਿਖੇ ਹੇਠਾਂ ਦਰਸਾਏ ਗਏ ਸਡਿਊਲ ਅਨੁਸਾਰ ਮਿਤੀ 10.10.2022 ਨੂੰ ਸਵੇਰੇ 09.00 ਵਜੇ ਤੋਂ ਸ਼ਾਮ ਗਿਆ ਵੱਜੇ ਤੱਕ ਅਸਲ ਦਸਤਾਵੇਜਾ ਦੀ ਸਕਰੂਟਿਨੀ ਲਈ ਸੱਦਾ ਦਿੱਤਾ ਜਾਂਦਾ ਹੈ।
Labels
RECENT UPDATES
School holiday
SCHOOL HOLIDAYS IN FEBRUARY 2023: ਫਰਵਰੀ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਹੀ ਛੂਟੀਆਂ
SCHOOL HOLIDAYS IN FEBRUARY 2023 ਸਕੂਲਾਂ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ ਪਿਆਰੇ ਵਿਦਿਆਰਥੀਓ ਪ੍ਰੀ ਬੋਰਡ ਪ੍ਰੀਖਿਆਵਾਂ ਜਨਵਰੀ ਮਹੀਨੇ ਤੋਂ ਸ਼ੁਰੂ ਹੋ ਕੇ ਫਰ...