HOLIDAY ALERT: 7 ਅਕਤੂਬਰ ਨੂੰ ਹੋਵੇਗੀ ਅੱਧੇ ਦਿਨ ਦੀ ਛੁੱਟੀ, ਜ਼ਿਲ੍ਹਾ ਕਮਿਸ਼ਨਰ ਵੱਲੋਂ ਹੁਕਮ ਜਾਰੀ

HOLIDAY ON 7TH OCTOBER , DC ORDER TO CLOSE SCHOOL

ਹੁਸ਼ਿਆਰਪੁਰ, 6 ਅਕਤੂਬਰ 
ਜਿਲ੍ਹਾ ਮੈਜਿਸਟਰੇਟ, ਹੁਸ਼ਿਆਰਪੁਰ ਵੱਲੋਂ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਮਿਤੀ 07.10.2022 ਜਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ ।‌‌

  ਜਿਲ੍ਹਾ ਸਿੱਖਿਆ ਅਫਸਰ(ਸੈਕੰਡਰੀ ਅਤੇ ਐਲੀਮੈਂਟਰੀ) ਹੁਸ਼ਿਆਰਪੁਰ ਜਿਲ੍ਹੇ ਦੇ ਸਕੂਲਾਂ ਵਿੱਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ। ਹੁਕਮਾਂ ਦੀ ਕਾਪੀ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ 👈👈

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends