HOLIDAY DECLARED: 2 ਨਵੰਬਰ ਨੂੰ ਛੁੱਟੀ ਦਾ ਐਲਾਨ, ਸਮੂਹ ਸੰਸਥਾਵਾਂ ਰਹਿਣਗੀਆਂ ਬੰਦ -ਡੀਸੀ

 ਬਟਾਲਾ: ਨੌਂਵੀ ਦੇ ਮੇਲੇ ਮੌਕੇ 2 ਨਵੰਬਰ ਨੂੰ ਲੋਕਲ ਛੁੱਟੀ ਦਾ ਐਲਾਨ

HOLIDAY ANNOUNCED ON 2 NOVEMBER 


 28 ਅਕਤੂਬਰ (PBJOBSOFTODAY)

ਗੁਰਦਾਸਪੁਰ, 28 ਅਕਤੂਬਰ ਨੂੰ  ਜ਼ਿਲ੍ਹਾ  ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਂਵੀਂ ਵਾਲੇ ਦਿਨ ਮਿਤੀ 2 ਨਵੰਬਰ 2022 ਨੂੰ ਉੱਪ ਮੰਡਲ, ਬਟਾਲਾ ਅਧੀਨ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ/ ਅਦਾਰਿਆਂ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। 


ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰੰਤੂ ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ 

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends