LETTER TO CM: "ਲੈਟਰ ਟਰੂ ਸੀਐੱਮ" ਗੀਤ ਯੂ ਟਿਊਬ ਤੇ ਬਲਾਕ

ਚੰਡੀਗੜ੍ਹ 9 ਅਕਤੂਬਰ 


ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬੀ ਗਾਇਕ ਜੈਨੀ ਜੌਹਲ ਦਾ ਨਵਾਂ ਗੀਤ ਯੂਟਿਊਬ 'ਤੇ ਬਲਾਕ ਕਰ ਦਿੱਤਾ ਗਿਆ ਹੈ। ਗੀਤ ਨੂੰ ਬਲਾਕ ਕਰਨ ਦਾ ਕਾਰਨ ਕਾਪੀਰਾਈਟ ਵਿਵਾਦ ਦੱਸਿਆ ਗਿਆ ਹੈ ਪਰ ਤੁਹਾਨੂੰ ਦੱਸ ਦੇਈਏ ਕਿ ਇਸ ਗੀਤ ਨੂੰ ਬਲਾਕ ਹੋਣ ਤੱਕ 2.32 ਲੱਖ ਲੋਕ ਦੇਖ ਚੁੱਕੇ ਹਨ।



8 ਅਕਤੂਬਰ ਨੂੰ ਪੰਜਾਬ 'ਚ ਰਿਲੀਜ਼ ਹੋਇਆ ਜ਼ੈਨੀ ਦਾ ਗੀਤ

ਇਸ ਗੀਤ ਨੇ ਸਿਆਸਤ 'ਚ ਹਲਚਲ ਮਚਾ ਦਿੱਤੀ ਹੈ ਕਿਉਂਕਿ ਜੈਨੀ ਦੇ ਇਸ ਗੀਤ ਦਾ ਟਾਈਟਲ 'ਲੈਟਰ ਟਰੂ ਸੀਐੱਮ' ਹੈ। ਇਸ ਗੀਤ ਵਿੱਚ ਜੈਨੀ ਨੇ ਪੰਜਾਬ ਦੇ  ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਸਿੱਧੂ ਦੇ ਕਤਲ ਨੂੰ 4 ਮਹੀਨੇ ਬੀਤ ਚੁੱਕੇ ਹਨ, ਦੱਸੋ ਕਿੱਥੇ ਹੈ ਇਨਸਾਫ਼?

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends