PRINCIPAL PROMOTION: ਹੈਡਮਾਸਟਰਾਂ ਲੈਕਚਰਾਰਾਂ ਅਤੇ ਵੋਕੇਸ਼ਨਲ ਮਾਸਟਰਾਂ ਤੋਂ ਪ੍ਰਿੰਸੀਪਲਾਂ ਦੀ ਤਰੱਕੀ ਸਬੰਧੀ ਡੀਪੀਸੀ ( DPC) ਹੁਣ ਇਸ ਦਿਨ ਹੋਵੇਗੀ

DPC for promotion of lecturers/ vocational master/ Headmaster to Principal

ਚੰਡੀਗੜ੍ਹ 5 ਨਵੰਬਰ 

ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਲੈਕਚਰਾਰਾਂ, ਵੋਕੇਸ਼ਨਲ ਲੈਕਚਰਾਰ ਵੋਕੇਸਨਲ ਮਾਸਟਰਾਂ ਅਤੇ ਹੈੱਡਮਾਸਟਰਾਂ ਤੋਂ ਬਤੌਰ ਪ੍ਰਿੰਸੀਪਲ ਪਦ-ਉੱਨਤ ਕਰਨ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। 


MID DAY MEAL: ਪੰਜਾਬ ਸਰਕਾਰ ਵੱਲੋਂ ਮਿਡ ਡੇਅ ਮੀਲ ਦੀ ਕੁਕਿੰਗ ਕੋਸਟ ਵਿੱਚ ਕੀਤਾ ਵਾਧਾ 
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਲਿਆ ਵੱਡਾ ਫੈਸਲਾ, ਪੜ੍ਹੋ ਇਥੇ 


ਲੈਕਚਰਾਰਾਂ, ਵੋਕੇਸ਼ਨਲ ਲੈਕਚਰਾਰ ਵੋਕੇਸਨਲ ਮਾਸਟਰਾਂ ਅਤੇ ਹੈੱਡਮਾਸਟਰਾਂ ਤੋਂ ਬਤੌਰ ਪ੍ਰਿੰਸੀਪਲ ਪਦ-ਉੱਨਤ ਕਰਨ ਸਬੰਧੀ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਮਿਤੀ 09-11-2022 ਨੂੰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ  ਦੇ ਦਫਤਰ  ਸੱਤਵੀਂ ਮੰਜਿਲ ਪੰਜਾਬ ਸਿਵਲ ਸਕੱਤਰੇਤ-2, ਸੈਕਟਰ-9, ਚੰਡੀਗੜ੍ਹ ਵਿਖੇ ਨਿਸਚਿਤ ਕੀਤੀ ਗਈ ਸੀ। 



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends