PRINCIPAL PROMOTION: ਅੱਜ ਹੋਣ ਵਾਲੀ ਡੀਪੀਸੀ ਮੁਲਤਵੀ

 ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਲੈਕਚਰਾਰਾਂ, ਵੋਕੇਸ਼ਨਲ ਲੈਕਚਰਾਰ ਵੋਕੇਸਨਲ ਮਾਸਟਰਾਂ ਅਤੇ ਹੈੱਡਮਾਸਟਰਾਂ ਤੋਂ ਬਤੌਰ ਪ੍ਰਿੰਸੀਪਲ ਪਦ-ਉੱਨਤ ਕਰਨ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਸੱਦੀ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਹੋਣ ਵਾਲੀ ਡੀਪੀਸੀ ਮੁਲਤਵੀ ਕਰ ਦਿੱਤੀ ਗਈ ਹੈ , ਇਸ ਦਾ ਕਾਰਨ  ਏਸੀਆਰ ਅਤੇ ਯੋਗਤਾ ਸਬੰਧੀ ਅਧੂਰੀ ਜਾਣਕਾਰੀ ਹੈ।



Featured post

Punjab Board Class 10th/12th Result 2025 : ਇਸ ਦਿਨ ਐਲਾਨੇ ਜਾਣਗੇ 10 ਵੀਂ ਅਤੇ 12 ਵੀਂ ਜਮਾਤ ਦੇ ਨਤੀਜੇ

 PSEB: 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਇਸ ਦਿਨ ਐਸ.ਏ.ਐਸ. ਨਗਰ, 10 ਅਪ੍ਰੈਲ ( ਜਾਬਸ ਆਫ ਟੁਡੇ ): ਪੰਜਾਬ ਸਕੂਲ ਸਿੱਖ...

RECENT UPDATES

Trends