PTSET 2021 CERTIFICATE :ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ 2021 ਦੇ ਸਰਟੀਫਿਕੇਟ ਜਾਰੀ, ਇੰਜ ਕਰੋ ਡਾਊਨਲੋਡ

ਚੰਡੀਗੜ੍ਹ 20 ਅਕਤੂਬਰ 

ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਜੋ ਕਿ ਮਿਤੀ 24.12.2021 ਨੂੰ ਹੋਇਆ ਸੀ, ਵਿੱਚ ਪਾਸ ਉਮੀਦਵਾਰਾਂ ਦੇ ਸਰਟੀਫਿਕੇਟ ਡਿਜੀਲਾਕਰ ਐਪ ਤੇ ਮਿਤੀ 03.10.2022 ਨੂੰ ਅਪਲੋਡ ਕਰ ਦਿੱਤੇ ਗਏ ਹਨ।



 ਉਮੀਦਵਾਰ ਆਪਣੇ ਸਰਟੀਫਿਕੇਟ ਡਿਜੀਲਾਕਰ ਦੀ ਐਪ ਤੋਂ ਲੌਗਿਨ ਕਰਨ ਉਪਰੰਤ ਡਾਊਨਲੋਡ ਕਰ ਸਕਦੇ ਹਨ। ਇਹ ਜਾਣਕਾਰੀ  ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ ਸਾਂਝੀ ਕੀਤੀ ਗਈ ਹੈ। ਡਿਜੀਟਲ ਲਾਕਰ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ 


OFFICIAL NOTICE FOR DOWNLOAD PSTET CERTIFICATE CLICK HERE 




Featured post

Punjab Board Class 8 Result 2025 Link : Check Your Result soon

Punjab Board Class 8 Result 2025 – Check PSEB 8th Result Online @ pseb.ac.in Punjab Board 8th Class Result 2025 – Important Da...

RECENT UPDATES

Trends