PUNJAB AANGANWADI SUPERVISOR RECRUITMENT: ਆਂਗਣਵਾੜੀ ਸੁਪਰਵਾਈਜਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ, ਇਸ਼ਤਿਹਾਰ ਜਾਰੀ

#PUNJAB AANGARWADI SUPERVISOR RECRUITMENT 2022

#ਆਂਗਣਵਾੜੀ ਸੁਪਰਵਾਈਜ਼ਰ ਭਰਤੀ 2022


ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਐਸ.ਸੀ.ਓ. ਨੰਬਰ: 102-103, ਸੈਕਟਰ 34-ਏ, ਚੰਡੀਗੜ੍ਹ ਵੱਲੋਂ ਸੁਪਰਵਾਈਜਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। 



ਆਂਗਣਵਾੜੀ ਸੁਪਰਵਾਈਜ਼ਰ ਭਰਤੀ 2022 ਯੋਗਤਾ: ਆਂਗਣਵਾੜੀ ਸੁਪਰਵਾਈਜ਼ਰ ਭਰਤੀ ਲਈ ਯੋਗਤਾ ਉਮੀਦਵਾਰ ਆਂਗਣਵਾੜੀ ਵਰਕਰ ਵਜੋਂ ਕੰਮ ਕਰਦੀ ਹੋਵੇ।

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚਲਾਏ ਜਾ ਰਹੇ ਆਂਗਣਵਾੜੀ ਸੈਂਟਰਾਂ ਵਿਚ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਵਿਚੋਂ ਸੁਪਰਵਾਈਜ਼ਰ ਦੀ ਸਿਲੈਕਸ਼ਨ ਕਰਨ ਲਈ ਪੰਜਾਬ ਰਾਜ ਦੀਆਂ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ।

ਪੰਜਾਬ ਆਂਗਣਵਾੜੀ ਸੁਪਰਵਾਈਜ਼ਰ ਭਰਤੀ ਕੁੱਲ ਅਸਾਮੀਆਂ: Update soon


ਇਸ ਸਿਲੈਕਸ਼ਨ ਅਧੀਨ ਰਾਜ ਸਰਕਾਰ ਦੀ ਰਾਖਵਾਂਕਰਨ ਪਾਲਿਸੀ ਅਨੁਸਾਰ ਰਿਜ਼ਰਵੇਸ਼ਨ ਦਾ ਲਾਭ ਦਿੱਤਾ ਜਾਵੇਗਾ।

PUNJAB AANGARWADI RECRUITMENT HOW TO APPLY FOR SUPERVISOR POSTS: ਪੰਜਾਬ ਆਂਗਣਵਾੜੀ ਸੁਪਰਵਾਈਜ਼ਰ ਭਰਤੀ ਲਈ ਅਪਲਾਈ ਕਿਵੇਂ ਕਰਨਾ ਹੈ।

ਇੱਛੁਕ ਆਂਗਣਵਾੜੀ ਵਰਕਰ ਜੋ ਅਰਜ਼ੀ ਦੇਣਾ ਚਾਹੁੰਦੀਆਂ ਹਨ ਤਾਂ ਉਹ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਦਫ਼ਤਰ ਵਿਖੇ ਮਿਤੀ 21.10.2022 ਤੱਕ ਅਰਜ਼ੀਆਂ ਦੇ ਸਕਦੀਆਂ ਹਨ। ਪਾਓ ਹਰੇਕ ਅਪਡੇਟ ਟੈਲੀਗਰਾਮ ਤੇ ਜੁਆਈਨ ਕਰੋ ਟੈਲੀਗਰਾਮ ਚੈਨਲ 👈👈👈👈


ਆਂਗਣਵਾੜੀ ਸੁਪਰਵਾਈਜ਼ਰ ਭਰਤੀ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ: 21:10:2022 

PUNJAB AANGARWADI RECRUITMENT 2022: LINK FOR OFFICIAL ADVERTISEMENT DOWNLOAD HERE 


JOBS OF TODAY 

PUNJAB AANGANWADI SUPERVISOR RECRUITMENT: ਆਂਗਣਵਾੜੀ ਸੁਪਰਵਾਈਜਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ, ਇਸ਼ਤਿਹਾਰ ਜਾਰੀ


PUNJAB POLICE RECRUITMENT 2022: ਪੁਲਿਸ ਵਿਭਾਗ ਵਿੱਚ ਕਾਂਸਟੇਬਲ, ਹੈਡ ਕਾਂਸਟੇਬਲ ਅਤੇ ਸਬ ਇੰਸਪੈਕਟਰਾਂ ਦੀ ਭਰਤੀ ਲਈ ਪ੍ਰੀਖਿਆ ਸ਼ਡਿਊਲ ਜਾਰੀ


PSPCL ALM RECRUITMENT: ਅਸਿਸਟੈਂਟ ਲਾਇਨਮੈਨ ਭਰਤੀ ਲਈ ਲਿਖਤੀ ਪ੍ਰੀਖਿਆ ਦਾ ਸ਼ਡਿਊਲ ਜਾਰੀ


ITBP EDUCATION AND STRESS COUNSELOR RECRUITMENT: ਆਈਟੀਬੀਪੀ ਵੱਲੋਂ ਹੈਡ ਕਾਂਸਟੇਬਲ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends