PUNJAB POLICE RECRUITMENT 2022: ਪੰਜਾਬ ਪੁਲਿਸ ਭਰਤੀ, ਨਵੀਆਂ ਭਰਤੀਆਂ ਬਿਨਾਂ ਸਿਫਾਰਸ਼ ਤੇ ਭਰਤੀ ਸ਼ਡਿਊਲ ਜਾਰੀ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਪੰਜਾਬ ਪੁਲੀਸ ਵਿੱਚ 4374 ਅਸਾਮੀਆਂ ਤੇ ਭਰਤੀ ਕਰਨ ਉਪਰੰਤ ਅਸੀਂ ਨਵੀਆਂ ਭਰਤੀਆਂ ਕਰਨ ਜਾ ਰਹੇ ਹਾਂ।

ਮੁੱਖ ਮੰਤਰੀ ਨੇ ਕਿਹਾ" ਨੌਜਵਾਨਾਂ ਨੂੰ ਨੌਕਰੀਆਂ ਦੇਣਾ ਸਾਡਾ ਪਹਿਲਾ ਟੀਚਾ ਹੈ ..

ਪਿਛਲੇ ਦਿਨੀਂ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਸੀ ਤੇ ਹੁਣ ਪੁਲਿਸ ਮਹਿਕਮੇ 'ਚ ਨਵੀਆਂ ਭਰਤੀਆਂ ਕਰਨ ਜਾ ਰਹੇ ਹਾਂ...ਜਿਸਦਾ ਵੇਰਵਾ ਤੁਹਾਡੇ ਨਾਲ ਸਾਂਝਾ ਕਰ ਰਿਹਾਂ...ਇੱਕ ਗਰੰਟੀ ਐ ਕਿ ਸਾਰੀ ਭਰਤੀ ਮੈਰਿਟ ਅਤੇ ਬਿਨਾਂ ਰਿਸ਼ਵਤ ਜਾਂ ਕਿਸੇ ਦੀ ਸਿਫਰਾਸ਼ ਤੋਂ ਹੋਵੇਗੀ."



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends