।।Govt school timing in Punjab NOVEMBER 2022।।
।।Govt school timings in Punjab from 1st March 2022।।
PUNJAB SCHOOL TIME : ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਪਹਿਲੀ ਨਵੰਬਰ ਤੋਂ ਬਦਲਿਆ ਜਾਵੇਗਾ।
(Pb.jobsoftoday, 30 October 2023 )
ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲਿਆ ਜਾਵੇਗਾ। ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੇ ਪੱਤਰ ਅਨੁਸਾਰ 1 ਨਵੰਬਰ ਤੋਂ 28 ਫਰਵਰੀ ਤੱਕ ਸਮਾਂਂ ਸਕੂਲਾਂ ਦਾ ਸਮਾਂ ਹੇਠਾਂ ਦਿੱਤੇ ਅਨੁਸਾਰ ਹੋਵੇਗਾ।
PUNJAB SCHOOL HOLIDAYS LIST 2023 : ਕਰਵਾ ਚੌਥ ਅਤੇ ਦੀਵਾਲੀ ਦੀਆਂ ਛੁੱਟੀਆਂ ਦੀ ਸੂਚੀ ਜਾਰੀ, ਪੜ੍ਹੋ ਇਥੇ
ਪੱਤਰ ਅਨੁਸਾਰ ਸਮੂਹ ਪ੍ਰਾਇਮਰੀ ਸਕੂਲ ਸਵੇਰੇ 9.00 ਵਜੇ ਤੋਂ 3.00 ਵਜੇ ਤੱਕ ਖੁੱਲਣਗੇ,ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ 3.20 ਵਜੇ ਤੱਕ ਦਾ ਹੋਵੇਗਾ।
ALSO READ:
- School time table November 2023: ਨਵੰਬਰ ਮਹੀਨੇ ਸਕੂਲਾਂ ਦਾ ਟਾਈਮ ਟੇਬਲ, ਦੇਖੋ ਇਥੇ
LETTER REGARDING SCHOOL TIMING IN PUNJAB SCHOOLS FROM OCTOBER 2023