PSEB SCHOOL TIME : ਫਿਰ ਤੋਂ ਬਦਲਿਆ ਸਕੂਲਾਂ ਦਾ ਸਮਾਂ,

।।Govt school timing in Punjab NOVEMBER ।।
।।Govt school timings in Punjab from 1st March 2022।।

PUNJAB SCHOOL TIME : ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਪਹਿਲੀ ਨਵੰਬਰ ਤੋਂ ਬਦਲਿਆ ਜਾਵੇਗਾ।


(Pb.jobsoftoday, 29 October 2024 )

ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦਾ  ਸਮਾਂ  1 ਨਵੰਬਰ ਤੋਂ ਬਦਲਿਆ ਜਾਵੇਗਾ। ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੇ ਪੱਤਰ ਅਨੁਸਾਰ  1 ਨਵੰਬਰ ਤੋਂ 28 ਫਰਵਰੀ ਤੱਕ ਸਮਾਂਂ ਸਕੂਲਾਂ ਦਾ ਸਮਾਂ ਹੇਠਾਂ ਦਿੱਤੇ ਅਨੁਸਾਰ ਹੋਵੇਗਾ।

ਪੱਤਰ ਅਨੁਸਾਰ ਸਮੂਹ ਪ੍ਰਾਇਮਰੀ ਸਕੂਲ ਸਵੇਰੇ 9.00 ਵਜੇ ਤੋਂ 3.00 ਵਜੇ ਤੱਕ ਖੁੱਲਣਗੇ,ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ 3.20 ਵਜੇ ਤੱਕ ਦਾ ਹੋਵੇਗਾ।


LETTER REGARDING SCHOOL TIMING IN PUNJAB SCHOOLS FROM OCTOBER 2024 






💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends