SUSPEND : ਪੰਜਾਬ ਸਰਕਾਰ ਵੱਲੋਂ 4 ਮੁਲਾਜ਼ਮਾਂ ਨੂੰ ਕੀਤਾ ਮੁਅੱਤਲ

SUSPEND : ਪੰਜਾਬ ਸਰਕਾਰ ਵੱਲੋਂ 4 ਮੁਲਾਜ਼ਮਾਂ ਨੂੰ ਕੀਤਾ ਮੁਅੱਤਲ 

ਚੰਡੀਗੜ੍ਹ 26 ਅਕਤੂਬਰ 

ਪੰਜਾਬ ਦੇ ਟਰਾਂਸਪੋਰਟ ਮੰਤਰੀ ( TRANSPORT MINISTER) ਲਾਲਜੀਤ ਸਿੰਘ ਭੁੱਲਰ ਦੀਆਂ ਹਦਾਇਤਾਂ 'ਤੇ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸਮੇਤ ਚਾਰ ਮੁਲਾਜ਼ਮਾਂ ਨੂੰ ਨਿਯਮਾਂ ਦੀ ਉਲੰਘਣਾ ਕਰਨ ਅਤੇ ਭ੍ਰਿਸ਼ਟ ਕੰਮਾਂ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਰੋਡਵੇਜ਼ ਦੇ ਸ੍ਰੀ ਮੁਕਤਸਰ ਸਾਹਿਬ ਡਿਪੂ ਵਿਖੇ ਗੈਰ ਕਾਨੂੰਨੀ ਗਤੀਵਿਧੀਆਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ।



SCHOOL HOLIDAYS IN NOVEMBER 2022 : ਨਵੰਬਰ ਮਹੀਨੇ ਸਕੂਲਾਂ/ ਕਾਲਜਾਂ/ ਦਫ਼ਤਰਾਂ ਵਿੱਚ ਛੂਟੀਆਂ ਦੀ ਸੂਚੀ ਦੇਖੋ ਇਥੇ 

ਮੁੱਢਲੀ ਜਾਂਚ ਲਈ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਜਾਂਚ ਟੀਮ ਦੀ ਰਿਪੋਰਟ ਦੇ ਆਧਾਰ 'ਤੇ ਸ੍ਰੀ ਮੁਕਤਸਰ ਸਾਹਿਬ ਡਿੱਪੂ ਦੇ ਜਨਰਲ ਮੈਨੇਜਰ ਰਣਜੀਤ ਸਿੰਘ ਬੱਗਾ, ਸਬ-ਇੰਸਪੈਕਟਰ ਬਲਵਿੰਦਰ ਸਿੰਘ, ਸੀਨੀਅਰ ਸਹਾਇਕ ਪਰਗਟ ਸਿੰਘ ਅਤੇ ਕੰਡਕਟਰ ਗੁਰਸ਼ਰਨ ਸਿੰਘ ਵਿਰੁੱਧ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਗੰਭੀਰ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ । ਅਤੇ ਗੈਰ-ਕਾਨੂੰਨੀ ਭ੍ਰਿਸ਼ਟ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਤਹਿਤ ਮੁਅੱਤਲ ਕੀਤਾ ਗਿਆ ਹੈ।


NO ACP FOR EMPLOYEES: 6ਵੇਂ ਤਨਖਾਹ ਕਮਿਸ਼ਨ ਅਨੁਸਾਰ ACP ਸਕੀਮ ਬੰਦ, ਪੜ੍ਹੋ ਰਿਕਵਰੀ ਸਬੰਧੀ ਮੌਜੂਦਾ ਹਦਾਇਤਾਂ 



RECENT UPDATES

School holiday

PUNJAB ANGANWADI MERIT LIST 2023 : LINK FOR DISTT WISE ANGANWADI WORKER HELPER MERIT LIST , ਇਸ ਦਿਨ ਜਾਰੀ ਹੋਵੇਗੀ ਆਂਗਣਵਾੜੀ ਵਰਕਰਾਂ ਦੀ ਮੈਰਿਟ ਸੂਚੀ

PUNJAB ANGANWADI MERIT LIST 2023 : ਪੰਜਾਬ ਆਂਗਣਵਾੜੀ ਮੈਰਿਟ ਲਿਸਟ 2023   ਪੰਜਾਬ  ਵਿਚ 1016 ਆਂਗਣਵਾੜੀ ਵਰਕਰਾਂ (ਮੇਨ), 129 ਮਿੰਨੀ ਆਂਗਣਵਾੜੀ ਵਰਕਰਾਂ ਅਤੇ  45...