(D.El.Ed) (E.T.T.) ਸੈਸ਼ਨ 2022-24 ਦੀ ਪਹਿਲੀ ਕਾਊਂਸਲਿੰਗ ਸਬੰਧੀ ਅਹਿਮ ਸੂਚਨਾ


ਸਟੇਟ ਕੌਂਸਲ ਆਫ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (SCERT) ਪੰਜਾਬ ਵੱਲੋਂ Diploma in Elementary Education (D.El.Ed) (E.T.T.) ਸੈਸ਼ਨ 2022-24 ਦੀ ਪਹਿਲੀ ਕਾਊਂਸਲਿੰਗ ਸਬੰਧੀ ਆਮ ਪਬਲਿਕ ਨੂੰ ਸੂਚਿਤ ਕੀਤਾ ਗਿਆ ਹੈ ਕਿ ਪਹਿਲੀ ਕਾਊਸਲਿੰਗ ਮਿਤੀ 10.11.2022 ਤੋਂ ਸ਼ੁਰੂ ਕੀਤੀ ਜਾ ਰਹੀ ਹੈ। 



ਮੈਰਿਟ ਲਿਸਟ ਅਨੁਸਾਰ ਨਿਰਧਾਰਿਤ ਮਿਤੀਆਂ ਨੂੰ ਜ਼ਿਲ੍ਹੇ ਨਾਲ ਸਬੰਧਤ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਈਟ) ਵਿਖੇ ਸ਼ਾਮਿਲ ਹੋਣਾ ਯਕੀਨੀ ਬਣਾਉਣ। ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ scert.epunjabschool.gov.in ਤੇ ਵਿਜ਼ਟ ਕੀਤਾ ਜਾ ਸਕਦਾ ਹੈ।

💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends