ਸਰਕਾਰੀ ਸਕੂਲ ਦੀ ਵਿਦਿਆਰਥਣ ਦਾ ਕ੍ਰਿਕਟ ਵਿਸ਼ਵ ਕੱਪ ਦੀ ਟੀਮ ਵਿੱਚ ਹੋਇਆ ਸਿਲੈਕਸ਼ਨ , ਸਿੱਖਿਆ ਮੰਤਰੀ ਵੱਲੋਂ ਸ਼ੁਭਕਾਮਨਾਵਾਂ

ਸਰਕਾਰੀ ਸਕੂਲ ਵਿੱਚ ਪੜ੍ਹਦੀ 12 ਵੀਂ ਜਮਾਤ ਦੀ  ਵਿਦਿਆਰਥਣ  ਦਾ ਕ੍ਰਿਕਟ ਵਿਸ਼ਵ ਕੱਪ ਦੀ ਟੀਮ ਵਿੱਚ ਹੋਇਆ ਸਿਲੈਕਸ਼ਨ  

ਪਟਿਆਲਾ, 22 ਨਵੰਬਰ 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,( ਲੜਕੀਆਂ)  ਨਿਊ ਪਾਵਰ ਹਾਊਸ ਕਲੋਨੀ  ਪਟਿਆਲਾ ਦੀ 10+2 ਦੀ ਵਿਦਿਆਰਥਣ  ਮੰਨਤ ਕਸ਼ਯਪ ਨੂੰ ਅੰਡਰ 19 ਵਿਸ਼ਵ ਕੱਪ ਲਈ ਮਹਿਲਾ ਭਾਰਤੀ ਕ੍ਰਿਕਟ ਟੀਮ ਵਿੱਚ ਚੁਣਿਆ ਗਿਆ ਹੈ।  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਦਿਆਰਥਣ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ , " ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ,  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੀ 10+2 ਦੀ ਵਿਦਿਆਰਥਣ ਮੰਨਤ ਕਸ਼ਯਪ ਨੂੰ ਅੰਡਰ 19 ਵਿਸ਼ਵ ਕੱਪ ਲਈ ਮਹਿਲਾ ਭਾਰਤੀ ਕ੍ਰਿਕਟ ਟੀਮ ਵਿੱਚ ਚੁਣਿਆ ਗਿਆ ਹੈ। 

ਮੰਨਤ ਨੂੰ ਸ਼ਾਨਦਾਰ ਟੂਰਨਾਮੈਂਟ ਅਤੇ ਉਜਵਲ ਭਵਿੱਖ ਲਈ ਵਧਾਈਆਂ ਅਤੇ ਸ਼ੁੱਭਕਾਮਨਾਵਾਂ। "



💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends