ਮਾਰਚ 2023 ਬੋਰਡ ਪ੍ਰੀਖਿਆਵਾਂ : ਸਿੱਖਿਆ ਬੋਰਡ ਵੱਲੋਂ ਸੈਲਫ਼ ਪ੍ਰੀਖਿਆ ਕੇਂਦਰ ਨਾਂ ਬਣਾਉਣ ਦਾ ਫ਼ੈਸਲਾ

PSEB BOARD EXAM MARCH 2022 : EXAM WILL NOT BE IN SELF MADE CENTERS 


ਚੰਡੀਗੜ੍ਹ 21 ਨਵੰਬਰ ( PBJOBSOFTODAY) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਪ੍ਰੀਖਿਆਵਾਂ ਸਬੰਧੀ ਮਾਰਚ 2023 ਸਬੰਧੀ ਵੱਡਾ ਬਦਲਾਅ ਕੀਤਾ ਗਿਆ ਹੈ। ਸਕੂਲ ਸਿੱਖਿਆ ਬੋਰਡ ਵਲੋਂ ਕੋਵਿਡ-19 ਕਾਰਨ ਸੈੱਲਫ਼ ਪ੍ਰੀਖਿਆ ਕੇਂਦਰ ਬਣਾਉਣ ਦੀ ਛੋਟ/ ਸਹੁਲਤ  ਦਿੱਤੀ   ਗਈ ਸੀ ਅਤੇ ਪ੍ਰੀਖਿਆਰਥੀਆਂ ਦੀਆਂ ਪ੍ਰੀਖਿਆਵਾਂ ਆਪਣੇ ਸਕੂਲਾਂ ਵਿੱਚ ਹੀ ਹੁੰਦੀਆਂ ਸਨ । 


ਭਾਵ ਜਿਸ ਸਕੂਲ ਵਿੱਚ ਵਿਦਿਆਰਥੀ ਪੜ੍ਹਾਈ ਕਰਦੇ ਸਨ ਉਸੇ ਸਕੂਲ ਵਿੱਚ ਸ਼ੈਲਫ਼ ਪ੍ਰੀਖਿਆ ਕੇਂਦਰ ਬਣਾਏ ਜਾਂਦੇ ਸਨ ਅਤੇ   ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ   ਇਹਨਾਂ ਕੇਂਦਰਾਂ ਵਿੱਚ ਕਰਵਾਈਆਂ ਜਾਂਦੀਆਂ ਸਨ। 



ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫਰਵਰੀ/ਮਾਰਚ 2023 'ਚ ਕਰਵਾਈਆਂ ਜਾਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਵਿਚ ਸੈੱਲਫ਼ ਸਕੂਲ ਪ੍ਰੀਖਿਆ ਕੇਂਦਰ ਨਾ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ।  ਹੁਣ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੈਲਫ਼ ਪ੍ਰੀਖਿਆ ਕੇਂਦਰ ਵਿੱਚ ਪ੍ਰੀਖਿਆਵਾਂ ਨਹੀਂ ਕਰਵਾਈਆਂ ਜਾਣਗੀਆਂ ਬਲਕਿ ਹੁਣ ਪ੍ਰੀਖਿਆਰਥੀਆਂ ਨੂੰ ਬੋਰਡ ਵੱਲੋਂ ਬਣਾਏ ਕੇਂਦਰਾਂ ਵਿੱਚ ਪ੍ਰੀਖਿਆਵਾਂ ਦੇਣ ਲਈ ਜਾਣਾ ਪਵੇਗਾ।

ਵੱਡੀ ਖੱਬਰ: ਮੁਲਾਜ਼ਮਾਂ ਦੇ ਪੈਂਡਿੰਗ ਡੀਏ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ  

5 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ੈਲਫ਼ ਪ੍ਰੀਖਿਆ ਕੇਂਦਰਾਂ ਵਿੱਚ 

 ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਕੇਵਲ 5ਵੀਂ ਸ਼੍ਰੇਣੀ ਮਾਰਚ 2023 ਦੀਆਂ ਪ੍ਰੀਖਿਆਵਾਂ ਲਈ ਹੀ ਸੈੱਲਫ਼ ਪ੍ਰੀਖਿਆ ਕੇਂਦਰ ਬਣਾਏ ਜਾਣਗੇ। 


PES TRANSFER: ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ਤੇ ਕੀਤੇ ਸਿੱਖਿਆ ਅਧਿਕਾਰੀਆਂ ਦੇ ਤਬਾਦਲੇ 


MATHEMATICS OLYMPIAD ANSWER KEY 2022 DOWNLOAD HERE 


School holiday

SCHOOL HOLIDAYS IN NOVEMBER 2023: ਸਕੂਲਾਂ , ਦਫਤਰਾਂ ਵਿੱਚ ਨਵੰਬਰ ਮਹੀਨੇ ਦੀਆਂ ਛੁੱਟੀਆਂ ਦੀ ਸੂਚੀ

SCHOOL HOLIDAYS IN  NOVEMBER  2023:   ਸਕੂਲਾਂ , ਦਫਤਰਾਂ  ਵਿੱਚ ਨਵੰਬਰ ਮਹੀਨੇ ਦੀਆਂ ਛੁੱਟੀਆਂ  SCHOOL HOLIDAYS IN NOVEMBER 2023 ਪਿਆਰੇ ਪਾਠਕੋ ਇਸ ਪੋਸਟ ਵ...

Trends

RECENT UPDATES