ਚੰਡੀਗੜ੍ਹ, 27 ਦਸੰਬਰ
ਪੰਜਾਬ ਸਰਕਾਰ ਵੱਲੋਂ ਡੀਪੀਆਈ ( ਸਕੂਲ) ਕੁਲਜੀਤ ਪਾਲ ਸਿੰਘ ਮਾਹੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਹੁਣ ਪੀਸੀਐਸ ਤੇਜਦੀਪ ਸਿੰਘ ਸੈਣੀ ਨੂੰ ਡੀਪੀਆਈ ਲਗਾਇਆ ਗਿਆ ਹੈ। ਇਸਦੇ ਨਾਲ ਹੀ 32 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲਿਆਂ ਦੀ ਸੂਚੀ ਜਾਰੀ ਕੀਤੀ ਹੈ।
Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...