BREAKING NEWS: ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ, ਮੁੱਖ ਮੰਤਰੀ ਵੱਲੋਂ ਨਵੇਂ ਹੁਕਮ ਜਾਰੀ, ਪੜ੍ਹੋ ਨੋਟੀਫਿਕੇਸ਼ਨ

 ਪੰਜਾਬ ਵਿੱਚ ਪਿਛਲੇ ਦਿਨੀਂ ਇੱਕ ਹਿੰਦੂ ਆਗੂ ਅਤੇ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਖ਼ਤ ਕਦਮ ਚੁੱਕਦਿਆਂ ਅਸਲਾ ਲਾਇਸੈਂਸ ਜਾਰੀ ਕਰਨ 'ਤੇ ਰੋਕ ਲਗਾ ਦਿੱਤੀ ਹੈ। ਇੰਨਾ ਹੀ ਨਹੀਂ, ਹੁਣ ਤੱਕ ਜਾਰੀ ਕੀਤੇ ਗਏ ਸਾਰੇ ਅਸਲਾ ਲਾਇਸੈਂਸਾਂ ਦੀ ਅਗਲੇ ਤਿੰਨ ਮਹੀਨਿਆਂ ਵਿੱਚ ਜਾਂਚ ਕਰਨ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਇਸ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤਾ ਹੈ। 


💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends