CABINET MEETING TODAY: ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਅੱਜ ,ਅਹਿਮ ਫੈਸਲੇ ਹੋਣ ਦੀ ਸੰਭਾਵਨਾ

CABINET MEETING PUNJAB TODAY 

ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ: 12.12.2022 ਦਿਨ ਸੋਮਵਾਰ ਨੂੰ ਦੁਪਹਿਰ 12:00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਅਤੇ ਹੋਰ ਅਪਡੇਟ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਇਸ ਮੀਟੰਗ ਵਿੱਚ  ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। 





Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends