EARTHQUAKE: ਦੇਰ ਰਾਤ ਭੂਚਾਲ ਦੇ ਝਟਕੇ, 1.5 ਘੰਟਿਆਂ ਦੌਰਾਨ 2 ਵਾਰੀ ਕੰਬੀ ਧਰਤੀ

  ਦਿੱਲੀ 9 ਨਵੰਬਰ 

ਨੇਪਾਲ 'ਚ ਮੰਗਲਵਾਰ  ਨੂੰ ਰਾਤ   1:57 ਵਜੇ  6.3 ਤੀਬਰਤਾ ਦਾ ਭੂਚਾਲ ਆਇਆ। ਇਸ ਭੂਚਾਲ ਦੇ ਝਟਕੇ ਦੇਸ਼ ਦੀ  ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ( NCS)  ਮੁਤਾਬਕ ਭੂਚਾਲ 9 ਨਵੰਬਰ ਨੂੰ ਦੁਪਹਿਰ ਕਰੀਬ 1:57 ਵਜੇ ਆਇਆ। ਭੂਚਾਲ ਦਾ ਕੇਂਦਰ ਮਨੀਪੁਰ, ਨੇਪਾਲ ਵਿੱਚ ਸਥਿਤ ਸੀ। ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।



ਨੇਪਾਲ 'ਚ ਪ੍ਰਭਾਵ: 24 ਘੰਟਿਆਂ 'ਚ 4 ਝਟਕੇ, 6 ਦੀ ਮੌਤ 

ਗੁਆਂਢੀ ਦੇਸ਼ ਨੇਪਾਲ 'ਚ ਡੇਢ ਘੰਟੇ 'ਚ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ। ਦੇਰ ਰਾਤ 1.57 ਵਜੇ ਤੋਂ ਬਾਅਦ 3:15 ਮਿੰਟ 'ਤੇ ਭੂਚਾਲ ਦੇ ਝਟਕੇ ਦਰਜ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ 3.6 ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਮੁਤਾਬਕ 8 ਨਵੰਬਰ ਦੀ ਰਾਤ 9 ਵਜੇ ਨੇਪਾਲ 'ਚ ਭੂਚਾਲ ਆਇਆ। 

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends