EARTHQUAKE IN INDONESIA: ਭੂਚਾਲ ਕਾਰਨ 46 ਲੋਕਾਂ ਦੀ ਮੌਤ

 

ਇੰਡੋਨੇਸ਼ੀਆ ਵਿੱਚ ਅੱਜ ਆਏ ਭੂਚਾਲ ਕਾਰਨ ਖਿਆਲੀ ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਹੈ। ਖਬਰਾਂ ਮੁਤਾਬਕ ਇਸ ਭੂਚਾਲ ਕਾਰਨ 700 ਤੋਂ ਵੱਧ ਲੋਕ ਜ਼ਖਮੀ ਹੋਏ ਹਨ ਰਾਜਧਾਨੀ ਜਕਾਰਤਾ  ਦੇ ਇਲਾਕਿਆਂ ਵਿਚ ਲੋਕਾਂ ਨੇ ਦਹਿਸ਼ਤ ਕਾਰਨ ਆਪਣੇ ਘਰਾਂ ਨੂੰ ਖਾਲੀ ਕਰ ਦਿੱਤਾ ਗਿਆ ਹੈ।




ਨਿਊਜ਼ ਏਜੰਸੀਆਂ ਮੁਤਾਬਕ ਭੂਚਾਲ ਦੀ ਤੀਬਰਤਾ 5.6 ਸੀ ਅਤੇ ਇਸ ਦਾ ਕੇਂਦਰ ਜਾਵਾ ਦੇ ਸਿਆਨਜੂਰ 'ਚ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਇਸੇ ਹਸਪਤਾਲ 'ਚ 20 ਲੋਕਾਂ ਦੀ ਮੌਤ ਹੋ ਗਈ। ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends