GUJARAT VIDHAN SABHA ELECTION 2022: ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ

 ਚੋਣ ਕਮਿਸ਼ਨ ਨੇ ਵੀਰਵਾਰ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਗੁਜਰਾਤ ਵਿਧਾਨ ਸਭਾ ਚੋਣਾਂ 2 ਪੜਾਵਾਂ ਵਿੱਚ ਹੋਣਗੀਆਂ। 182 ਸੀਟਾਂ ਲਈ ਹੋ ਰਹੀ ਇਸ ਚੋਣ ਵਿੱਚ 1 ਦਸੰਬਰ ਨੂੰ 89 ਸੀਟਾਂ ਅਤੇ 5 ਦਸੰਬਰ ਨੂੰ 93 ਸੀਟਾਂ 'ਤੇ ਵੋਟਿੰਗ ਹੋਵੇਗੀ। ਹਿਮਾਚਲ ਵਿਧਾਨ ਸਭਾ ਚੋਣਾਂ ਦੇ ਨਾਲ ਹੀ 8 ਦਸੰਬਰ ਨੂੰ ਨਤੀਜੇ ਆਉਣਗੇ।



Featured post

Punjab Board Class 10th/12th Result 2025 LINK soon : ਇਸ ਦਿਨ ਐਲਾਨੇ ਜਾਣਗੇ 10 ਵੀਂ ਅਤੇ 12 ਵੀਂ ਜਮਾਤ ਦੇ ਨਤੀਜੇ

 PSEB: 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਇਸ ਦਿਨ ਐਸ.ਏ.ਐਸ. ਨਗਰ, 13 ਅਪ੍ਰੈਲ ( ਜਾਬਸ ਆਫ ਟੁਡੇ ): ਪੰਜਾਬ ਸਕੂਲ ਸਿੱਖ...

RECENT UPDATES

Trends