HOLIDAY ALERT : 8 ਨਵੰਬਰ ਨੂੰ ਸੇਵਾ ਕੇਂਦਰਾਂ ਵਿੱਚ ਛੁੱਟੀ ਦੀ ਘੋਸ਼ਣਾ

HOLIDAY ALERT: 8 ਨਵੰਬਰ ਨੂੰ ਸੇਵਾ ਕੇਂਦਰਾਂ ਵਿੱਚ ਹੋਇਆ ਛੁੱਟੀ ਦਾ ਐਲਾਨ

ਪਟਿਆਲਾ, 6 ਨਵੰਬਰ 2022: ਜ਼ਿਲ੍ਹਾ ਪਟਿਆਲਾ ਦੇ  ਜ਼ਿਲ੍ਹਾ ਕਮਿਸ਼ਨਰ ਸਾਕਸ਼ੀ ਸਾਹਨੀ ਨੇ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜ਼ਿਲ੍ਹਾ ਪਟਿਆਲਾ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦੀ ਘੋਸ਼ਣਾ ਕੀਤੀ ਹੈ।



ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਾਕੀ ਦਿਨ ਸੇਵਾ ਕੇਂਦਰ ਅਮ ਦਿਨਾਂ ਵਾਂਗ ਖੁੱਲਣਗੇ।


💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends