HT CHT STATION CHOICE: 24 ਨਵੰਬਰ ਨੂੰ ਹੋਣਗੇ ਹੈਡ ਟੀਚਰ ਅਤੇ ਸੈਂਟਰ ਹੈਡ ਟੀਚਰਾਂ ਨੂੰ ਸਟੇਸ਼ਨ ਅਲਾਟ

 ਮੁਹਾਲੀ,22 ਨਵੰਬਰ 

ਸੈਂਟਰ ਹੈਡ ਟੀਚਰਾਂ ਅਤੇ ਹੈਡ ਟੀਚਰਾਂ ਦੀਆਂ ਅਸਾਮੀਆਂ ਦੇ ਯੋਗ ਕਰਾਰ ਦਿੱਤੇ ਗਏ ਉਮੀਦਵਾਰਾਂ ਦੇ ਨਾਵਾਂ ਦੀਆਂ ਸੂਚੀਆਂ ਅਨੁਸਾਰ ( DOWNLOAD B BELOW)  ਉਮੀਦਵਾਰਾਂ ਨੂੰ ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਐਸਿ) ਪੰਜਾਬ, ਕੰਪਲੈਕਸ ਪੰਜਾਬ ਸਕੂਲ ਸਿੱਖਿਆ ਬੋਰਡ, ਛੇਵੀਂ ਮੰਜਿਲ ਬਲਾਕ-ਈ, ਫੇਜ-8, ਐਸ.ਏ.ਐਸ. ਨਗਰ ਵਿਖੇ ਸਟੇਸ਼ਨ ਚੋਣ ਕਰਨ ਲਈ ਹਾਜਰ ਹੋਣ ਲਈ ਸਦਾ ਦਿੱਤਾ ਗਿਆ ਹੈ।






ਉਮੀਦਵਾਰਾਂ ਨੂੰ ਸਟੇਸ਼ਨ ਚੋਣ ਮੈਰਿਟ ਦੇ ਅਧਾਰ ਤੇ ਅਤੇ ਜਿਲਿਆਂ ਵਿੱਚ ਕੈਟਾਗਰੀਵਾਈਜ ਖਾਲੀ ਅਸਾਮੀਆਂ ਦੀ ਗਿਣਤੀ ਅਨੁਸਾਰ ਕਰਵਾਈ ਜਾਵੇਗੀ। ਜੇਕਰ ਕੋਈ ਉਮੀਦਵਾਰ ਇਸ ਸਟੇਸ਼ਨ ਚੋਣ ਪ੍ਰਕ੍ਰਿਆ ਦੌਰਾਨ ਹਾਜਰ ਨਹੀਂ ਹੁੰਦਾ ਜਾਂ ਉਸ ਵੱਲੋਂ ਇਸ ਮਿਤੀ ਨੂੰ ਕਿਸੇ ਸਟੇਸ਼ਨ ਦੀ ਚੋਣ ਨਹੀਂ ਕੀਤੀ ਜਾਂਦੀ ਹੈ ਤਾਂ ਉਸਨੂੰ ਇਸ ਦਫਤਰ ਦੀ ਪੱਧਰ ਤੇ ਸਟੇਸ਼ਨ ਅਲਾਟ ਕਰ ਦਿੱਤਾ ਜਾਵੇਗਾ।


DOWNLOAD LIST OF HT CHT SELECTED CANDIDATES AND STATION CHOICE SCHEDULE 

Share post to friends:

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends