INSAAF RALLY BY DTF : ਡੀਟੀਐਫ ਵੱਲੋਂ ਸਿੱਖਿਆ ਮੰਤਰੀ ਦੀ ਰਿਹਾਇਸ਼ ਤੇ ਲਗਾਇਆ ਧਰਨਾ, ਸਿੱਖਿਆ ਮੰਤਰੀ ਨੇ ਮੀਟਿੰਗ ਲਈ ਦਿੱਤਾ ਸਮਾਂ

 ਡੈਮੋਕ੍ਰੇਟਿਕ ਟੀਚਰ ਫਰੰਟ ਵੱਲੋਂ ਅੱਜ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ  ਦੀ ਰਿਹਾਇਸ਼ ਪਿੰਡ ਗੰਭੀਰਪੁਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਇਸ ਉਪਰੰਤ ਪ੍ਰਸ਼ਾਸਨ ਵੱਲੋਂ  ਕੈਬਨਿਟ ਮੰਤਰੀ  ਨਾਲ  11.11.2022 ਨੂੰ ਸ਼ਾਮ 4:00 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। 

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends