LOW VISIBILITY ACCIDENT: ਲੁਧਿਆਣਾ ਵਿਖੇ ਫਰੀਦਕੋਟ ਦੇ ਵਿਧਾਇਕ ਦਾ ਐਕਸੀਡੈਂਟ

ਲੁਧਿਆਣਾ,9 ਨਵੰਬਰ 

ਵਿਜੀਵਿਲੀਟੀ  ਕੰਮ ਹੋਣ ਕਾਰਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦਾ ਦੇਰ ਰਾਤ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਹਾਦਸਾ ਹੋ ਗਿਆ। ਫਰੀਦਕੋਟ ਤੋਂ  ਵਿਧਾਇਕ ਗੁਰਦਿੱਤ ਸਿੰਘ ਦੀ ਸਰਕਾਰੀ ਗੱਡੀ ਨੂੰ ਨੁਕਸਾਨ ਪਹੁੰਚਾਇਆ ਗਿਆ।



ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਬੱਦੋਵਾਲ ਗੇਟ ਨੇੜੇ ਆ ਰਹੇ ਸਨ ਕਿ ਅਚਾਨਕ ਉਹਨਾਂ ਤੋਂ ਥੋੜ੍ਹਾ  ਅੱਗੇ ਜਾ ਰਹੀ ਇੱਕ ਕਾਰ ਨੇ ਬ੍ਰੇਕ ਲਗਾ ਦਿੱਤੀ। ਖ਼ਰਾਬ ਦਿੱਖ ( Low visibility) ਕਾਰਨ ਵਿਧਾਇਕ ਦੀ ਕਾਰ ਪਿੱਛੇ ਤੋਂ ਟਕਰਾ ਗਈ। 

ਟਕਰ ਹੋਣ  ਨਾਲ ਕਾਰ ਦਾ ਬੰਪਰ ਖਰਾਬ ਹੋ ਗਿਆ। ਗੱਡੀ ਦੇ ਨੁਕਸਾਨੇ ਜਾਣ ਤੋਂ ਬਾਅਦ ਵਿਧਾਇਕ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਗੱਡੀ ਦੇ ਡਰਾਈਵਰ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲੀਸ ਮੁਲਾਜ਼ਮ ਵੀ ਮੌਕੇ ’ਤੇ ਪਹੁੰਚ ਗਏ। ਵਿਧਾਇਕ ਗੁਰਦਿੱਤ ਸਿੰਘ ਨੂੰ ਸੁਰੱਖਿਅਤ ਚੰਡੀਗੜ੍ਹ ਭੇਜ ਦਿੱਤਾ ਗਿਆ।





Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends